ਚੰਡੀਗੜ੍ਹ, 2 ਮਈ ਵਿਸ਼ਵ ਵਾਰਤਾ): ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਕੂਲ ਸਿੱਖਿਆ ਵਿਭਾਗ ਦੀ ਬਦਲੀ ਨੀਤੀ ਵਿਚ ਸੋਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ ਤਾਂ ਜੋ ਸਰਹੱਦੀ ਇਲਾਕਿਆਂ ਵਿਚ ਤਾਇਨਾਤੀ ਮੰਗ ਕਰਨ ਵਾਲੇ ਅਧਿਆਪਕਾਂ ਦੀ 3 ਸਾਲਾਂ ਦੀ ਬਜਾਏ 18 ਮਹੀਨਿਆਂ ਬਾਅਦ ਬਦਲੀ ਕੀਤੀ ਜਾ ਸਕੇ । ਅਤੇ ਅਧਿਆਪਕਾਂ ਦੀ ਇਕ ਵਾਰ ਨਵੀਂ ਭਰਤੀ ਮੁਕੰਮਲ ਹੋਣ ਤੇ ਦਿੱਤੀ ਜਾਵੇ। ਇਸ ਦੇ ਨਾਲ ਹੀ ਪ੍ਰਿੰਸੀਪਲ ਅਤੇ ਹੈੱਡਮਾਸਟਰਾਂ ਨੂੰ ਤਬਾਦਲੇ ਦੀ ਨੀਤੀ ਤੋਂ ਬਾਹਰ ਰੱਖਣ ਦੀ ਪੂਰਵ ਪ੍ਰਵਾਨਗੀ ਦੇ ਦਿੱਤੀ ਹੈ।
Sohana ‘ਚ ਡਿੱਗੀ ਇਮਾਰਤ ਦੇ ਮਲਬੇ ‘ਚੋਂ ਇਕ ਹੋਰ ਲਾਸ਼ ਕੱਢੀ ਗਈ, ਮ੍ਰਿਤਕਾਂ ਦੀ ਗਿਣਤੀ ਹੋਈ 2
Sohana 'ਚ ਡਿੱਗੀ ਇਮਾਰਤ ਦੇ ਮਲਬੇ 'ਚੋਂ ਇਕ ਹੋਰ ਲਾਸ਼ ਕੱਢੀ ਗਈ, ਮ੍ਰਿਤਕਾਂ ਦੀ ਗਿਣਤੀ ਹੋਈ 2 ਮੋਹਾਲੀ, 22 ਦਸੰਬਰ...