ਸੀਟੀ ਯੂਨੀਵਰਸਿਟੀ ਵਿਖੇ ਯਾਰਾਂ ਦੇ ਯਾਰ ਫਿਲਮ ਦੀ ਸਟਾਰ ਕਾਸਟ ਪੁੱਜੀ। ਇਸ ਮੌਕੇ ‘ਤੇ ਸਟਾਰ ਕਾਸਟ ਵਲੋਂ ਲਾਈਵ ਪ੍ਰਫੋਰਮੈਂਸ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਪਰਿਵਾਰਿਕ ਫਿਲਮ ਹੈ ਅਤੇ ਇਹ ਸਭ ਨੂੰ ਪਸੰਦ ਆਵੇਗੀ। ਇਸ ਫਿਲਮ ਵਿੱਚ ਲੀਡ ਰੋਲ ਤੇ ਮਾਹੀ ਸ਼ਰਮਾ, ਅਨਿਕੇਤ ਸ਼ਰਮਾ, ਮੇਹਕ ਸ਼ਰਮਾ ਆਦਿ ਦੇਖਣ ਨੂੰ ਮਿਲਣਗੇ। ਇਸ ਮੌਕੇ ‘ਤੇ ਸੀਟੀ ਯੂਨੀਵਰਸਿਟੀ ਦੇ ਚਾਂਸਲਰ ਸ. ਚਰਨਜੀਤ ਸਿੰਘ ਚੰਨੀ, ਸੀਟੀ ਗਰੁੱਪ ਦੇ ਵਾਈਸ ਚੇਅਰਮੈਨ ਸ਼੍ਰੀ ਹਰਪ੍ਰੀਤ ਸਿੰਘ ਅਤੇ ਸੀਟੀ ਯੂਨੀਵਰਸਿਟੀ ਦੇ ਪ੍ਰੋ ਵਾਇਸ ਚਾਂਸਲਰ ਡਾ. ਹਰਸ਼ ਸਦਾਵਰਤੀ ਵਲੋਂ ਸ਼ੁਭਕਾਮਨਾਵਾਂ ਦਿੱਤੀਆ ਗਈਆਂ।
BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਕੀਤਾ ਗਿਆ ਪੇੇਸ਼ ; ਮਿਲਿਆ 4 ਦਿਨ ਦਾ ਰਿਮਾਂਡ
BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਕੀਤਾ ਗਿਆ ਪੇੇਸ਼ ; ਮਿਲਿਆ 4 ਦਿਨ ਦਾ ਰਿਮਾਂਡ...