ਪੰਚਕੂਲਾ, 19 ਸਤੰਬਰ (ਵਿਸ਼ਵ ਵਾਰਤਾ) : ਰਣਜੀਤ ਸਿੰਘ ਕਤਲ ਕੇਸ ਸਬੰਧੀ ਸੀ.ਬੀ.ਆਈ ਕੋਰਟ ਵਿਚ ਸੁਣਵਾਈ ਜਾਰੀ ਹੈ| ਇਸ ਮਾਮਲੇ ਵਿਚ ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਵੀਡੀਓ ਕਾਨਫ੍ਰੈਂਸਿੰਗ ਦੁਆਰਾ ਅਦਾਲਤ ਨਾਲ ਜੁੜੇ ਹੋਏ ਹਨ, ਜਦੋਂ ਕਿ 5 ਹੋਰ ਦੋਸ਼ੀ ਅਦਾਲਤ ਵਿਚ ਮੌਜੂਦ ਹਨ|
ਇਸੇ ਮਾਮਲੇ ਵਿਚ ਕੱਲ੍ਹ ਵੀ ਸੁਣਵਾਈ ਹੋਈ ਸੀ| ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਮੁਖੀ ਵੀਡੀਓ ਕਾਨਫਰੰਸਿੰਗ ਦੁਆਰਾ ਪੇਸ਼ੀ ਹੋਈ ਸੀ|
ਦੱਸਣਯੋਗ ਹੈ ਕਿ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੀ 2002 ਵਿਚ ਹੱਤਿਆ ਕਰ ਦਿੱਤੀ ਗਈ ਸੀ|
JALANDHAR RURAL POLICE :ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*
ਜਲੰਧਰ, 5 ਫਰਵਰੀ :ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ...