ਰਸੋਈ ਗੈਸ ਦੀਆਂ ਕੀਮਤਾਂ ‘ਚ ਕਟੌਤੀ

282
Advertisement


ਨਵੀਂ ਦਿੱਲੀ, 1 ਮਾਰਚ : ਰਸੋਈ ਗੈਸ ਖਪਤਕਾਰਾਂ ਲਈ ਰਾਹਤ ਦੀ ਖਬਰ ਹੈ| ਤੇਲ ਕੰਪਨੀਆਂ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ| ਜਾਣਕਾਰੀ ਅਨੁਸਾਰ ਬਿਨਾਂ ਸਬਸਿਡੀ ਵਾਲੇ ਸਿਲੰਡਰ ਵਿਚ 47 ਰੁਪਏ ਪ੍ਰਤੀ ਸਿਲੰਡਰ ਦੀ ਕਟੌਤੀ ਕੀਤੀ ਗਈ ਹੈ, ਜਦੋਂ ਕਿ ਸਬਸਿਡੀ ਵਾਲੇ ਸਿਲੰਡਰ ਵਿਚ ਮਾਤਰ 2.54 ਰੁਪਏ ਦੀ ਰਾਹਤ ਦਿੱਤੀ ਗਈ ਹੈ|
ਇਸ ਦੇ ਨਾਲ ਹੀ ਵਪਾਰਕ ਸਿਲੰਡਰ (19 ਕਿਲੋਗ੍ਰਾਮ) ਦੀਆਂ ਕੀਮਤਾਂ ਵਿਚ 78.50 ਰੁਪਏ ਦੀ ਕਟੌਤੀ ਕੀਤੀ ਗਈ ਹੈ|

Advertisement

LEAVE A REPLY

Please enter your comment!
Please enter your name here