ਰਾਘਵ ਚੱਢਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ, ਸੁਣਵਾਈ 11 ਅਕਤੂਬਰ ਨੂੰ 

0
81

ਰਾਘਵ ਚੱਢਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ, ਸੁਣਵਾਈ 11 ਅਕਤੂਬਰ ਨੂੰ 

ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ):- ਰਾਘਵ ਚੱਢਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ।ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਾਈਪ-ਸੈਵਨ ਬੰਗਲਾ ਖ਼ਾਲੀ ਕਰਨ ਦੇ ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ਵਿਰੁੱਧ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਪਟੀਸ਼ਨ ‘ਤੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਜੀਵ ਨਰੂਲਾ ਦੀ ਬੈਂਚ ਨੂੰ ਤੁਰੰਤ ਸੁਣਵਾਈ ਲਈ ਕਿਹਾ, ਜਿਸ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ 11 ਅਕਤੂਬਰ ਸੁਣਵਾਈ ਲਈ ਤੈਅ ਕਰ ਦਿੱਤੀ।