ਹੁਸੈਨੀਵਾਲਾ, 17 ਅਕਤੂਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਨਮਨ ਕੀਤਾ| ਇਸ ਤੋਂ ਇਲਾਵਾ ਰਾਜਨਾਥ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਹੁਸੈਨੀਵਾਲਾ ਵਿਖੇ ਬੀ.ਐਸ.ਐਫ ਦੀ ਚੈੱਕ ਪੋਸਟ ਉਤੇ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਵੀ ਕੀਤਾ|
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ – ਥਾਣਾ ਮੁਖੀ ਰਮਨ ਕੁਮਾਰ
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ - ਥਾਣਾ ਮੁਖੀ ਰਮਨ ਕੁਮਾਰ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ...