ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲੇ ਨਵਜੋਤ ਸਿੰਘ ਸਿੱਧੂ
ਪੜ੍ਹੋ, ਮੁਲਾਕਾਤ ਤੋਂ ਬਾਅਦ ਕੀ ਕੀਤਾ ਟਵੀਟ
ਚੰਡੀਗੜ੍ਹ,15ਮਾਰਚ(ਵਿਸ਼ਵ ਵਾਰਤਾ) ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪਾਰਟੀ ਦੇ ਤਿੰਨ ਸਾਬਕਾ ਮੁਖੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਹਨਾਂ ਨੇ ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੌਕੇ ਕੀ ਗੱਲਬਾਤ ਹੋਈ।
ਮੁਲਾਕਾਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵਲੋਂ ਕੀਤਾ ਗਿਆ ਟਵੀਟ