• Latest
  • Trending
ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕੀਤਾ ਜਾਵੇ : ਖਹਿਰਾ

ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕੀਤਾ ਜਾਵੇ : ਖਹਿਰਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

7 hours ago
Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

8 hours ago
PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

8 hours ago
‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

8 hours ago
Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

8 hours ago
AAP Punjab ਵੱਲੋਂ ਵੱਖ-ਵੱਖ ਵਿਭਾਗਾਂ ‘ਚ ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ

AAP Punjab ਵੱਲੋਂ ਵੱਖ-ਵੱਖ ਵਿਭਾਗਾਂ ‘ਚ ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ

9 hours ago
PUNJAB: ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

PUNJAB: ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

9 hours ago
Legal Metrology Wing ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

Legal Metrology Wing ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

9 hours ago
MP Tanmanjeet Singh Dhesi ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

MP Tanmanjeet Singh Dhesi ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

9 hours ago
ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ Amritsar ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ 

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ Amritsar ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ 

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
Hindi News
English News
Thursday, January 22, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕੀਤਾ ਜਾਵੇ : ਖਹਿਰਾ

October 13, 2017
in ਪੰਜਾਬ
ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕੀਤਾ ਜਾਵੇ : ਖਹਿਰਾ

ਚੰਡੀਗੜ, 13 ਅਕਤੂਬਰ (ਵਿਸ਼ਵ ਵਾਰਤਾ)- ‘ਆਪ’ ਵਿਧਾਇਕ ਸੁਖਪਾਲ ਖਹਿਰਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਹਨਾਂ ਜਾਰੀ ਇਕ ਪਰੈਸ ਨੋਟ ਵਿਚ ਕਿਹਾ ਕਿ ਰਾਣਾ ਗੁਰਜੀਤ ਸਿੰਘ ਵੱਲੋਂ ਆਪਣੀ ਆਰ.ਜੀ.ਐਸ ਟਰੇਡਰਜ਼ ਪ੍ਰਾਂਈਵੇਟ ਲਿਮਟਿਡ ਕੰਪਨੀ ਰਾਹੀਂ ਪ੍ਰੋਪਰਾਈਟਰਸ਼ਿਪ ਫਰਮ ਰਾਜਬੀਰ ਇੰਟਰਪ੍ਰਾਈਜਜ ਵਿੱਚ ਸਿੱਧੇ ਤੋਰ ਉੱਤੇ ਪੈਸੇ ਨਿਵੇਸ਼ ਕਰਨ ਦੇ ਪੁਖਤਾ ਸਬੂਤ ਸਾਹਮਣੇ ਆ ਚੁੱਕੇ ਹਨ, ਜਿਸ ਦੇ ਰਾਹੀ ਮਈ ੨੦੧੭ ਵਿੱਚ ਨਵਾਂ ਸ਼ਹਿਰ ਜਿਲੇ ਦੀਆਂ ਵਿਵਾਦਿਤ ਰੇਤ ਖੱਡਾਂ ਅਲਾਟ ਕਰਵਾਉਣ ਲਈ ਲੋੜੀਂਦੀ ੫੦ ਫੀਸਦੀ ਰਕਮ ਜਮਾਂ ਕਰਵਾਈ ਗਈ ਸੀ।
ਉਹਨਾਂ ਕਿਹਾ ਕਿ ਕਾਰਪੋਰੇਟ ਅਫੇਅਰਸ ਮੰਤਰਾਲੇ ਦੇ ਰਿਕਾਰਡ ਅਨੁਸਾਰ ਆਰ.ਜੀ.ਐਸ ਟਰੇਡਰਸ ਪ੍ਰਾਈਵੇਟ ਲਿਮਟਿਡ ੧੯.੦੫.੧੯੯੨ ਨੂੰ ਰਜਿਸਟਰੇਸ਼ਨ ਨੰ ੧੨੨੯੭ ਅਧੀਨ ਰਜਿਸਟਰ ਹੋਈ ਸੀ। ਰਾਣਾ ਗੁਰਜੀਤ ਸਿੰਘ ਅਤੇ ਰਾਣਾ ਹਰਦੀਪ ਸਿੰਘ ਕੰਪਨੀ ਦੇ ਪਹਿਲੇ ਡਾਇਰੈਕਟਰ ਸਨ। ਰਾਣਾ ਗੁਰਜੀਤ ਸਿੰਘ ਦਾ ਭਰਾ ਰਾਣਾ ਰਣਜੀਤ ਸਿੰਘ ੧੫.੧੦.੨੦੦੩ ਨੂੰ ਕੰਪਨੀ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ ਅਤੇ ਦਾਗੀ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ੨੯.੦੪.੨੦੦੪ ਨੂੰ ਡਾਈਰੈਕਟਰ ਬਣਾਇਆ ਗਿਆ ਸੀ। ਕਾਰਪੋਰੇਟ ਅਫਅੇਰਸ ਮੰਤਰਾਲੇ ਨੂੰ ਜਮਾਂ ਕਰਵਾਏ ਗਏ ਦਸਤਾਵੇਜਾਂ ਅਨੁਸਾਰ ਆਰ.ਜੀ.ਐਸ ਟਰੇਡਰਸ ਕੰਪਨੀ ਦਾ ਪਤਾ ਐਸ.ਸੀ.a ੪੯-੫੦ ਸੈਕਟਰ ੮ ਚੰਡੀਗੜ ਹੈ ਜੋ ਕਿ ਦਾਗੀ ਮੰਤਰੀ ਦੀ ਮਲਕੀਅਤ ਵਾਲੀ ਰਾਣਾ ਸ਼ੂਗਰਸ ਦਾ ਵੀ ਹੈ। ਆਰ.ਜੀ.ਐਸ ਟਰੇਡਰਸ ਕੰਪਨੀ ਦਾ ਈਮੇਲ ਪਤਾ ਨਿਡੋ@ਰaਨaਗਰੁਪ.ਚੋਮ ਵੀ ਦਾਗੀ ਮੰਤਰੀ ਦੀਆਂ ਹੋਰਨਾਂ ਕੰਪਨੀਆਂ ਰਾਣਾ ਸ਼ੂਗਰਸ ਲਿਮਟਿਡ, ਰਾਣਾ ਪੋਲੀਕੋਟ ਲਿਮਟਿਡ ਅਤੇ ਰਾਣਾ ਇਨਫੋਰਮੈਟਿਕਸ ਦਾ ਵੀ ਦਫਤਰੀ ਈਮੇਲ ਪਤਾ ਹੈ।
ਠੋਸ ਸਬੂਤਾਂ ਤੋਂ ਇਲਾਵਾ ਮੰਤਰੀ ਅਤੇ ਉਸ ਦੀ ਪਤਨੀ ਰਾਜਬੰਸ ਕੋਰ ਨੇ ੨੦੧੭ ਵਿਧਾਨ ਸਭਾ ਚੋਣਾਂ ਵਿੱਚ ਫਾਇਲ ਕਰਵਾਏ ਐਫੀਡੇਵਿਟ ਅਨੁਸਾਰ ਆਰ.ਜੀ.ਐਸ ਟਰੇਡਰਸ ਕੰਪਨੀ ਤੋਂ ੪੦੭ ਲੱਖ ਰੁਪਏ ਦਾ ਕਰਜ਼ਾ ਲਿਆ ਹੋਇਆ ਹੈ। ਦੋ ਹੋਰਨਾਂ ਕੰਪਨੀਆਂ ਆਰ.ਜੇ ਟੈਕਸਫੈਬ ਲਿਮਟਿਡ ਅਤੇ ਜੇ.ਆਰ ਬਿਲਡਰਸ ਪ੍ਰਾਈਵੇਟ ਲਿਮਟਿਡ ਜਿਹਨਾਂ ਨੂੰ ਨਾਰੰਗ ਕਮੀਸ਼ਨ ਨੇ ਉਪਰੋਕਤ ਦੱਸੀਆਂ ਖੱਡਾਂ ਵਿੱਚ ਹਿੱਸੇਦਾਰ ਕਿਹਾ ਹੈ, ਨੇ ਵੀ ਰਾਣਾ ਗੁਰਜੀਤ ਸਿੰਘ ਨੂੰ ਉਸ ਦੇ ਹੀ ਚੋਣ ਐਫੀਡੇਵਿਟ ਅਨੁਸਾਰ ੫੪੮ ਲੱਖ ਰੁਪਏ ਅਤੇ ੪੬੪ ਲੱਖ ਰੁਪਏ ਦਾ ਕਰਜ਼ ਦਿੱਤਾ ਹੋਇਆ ਹੈ।
ਭਾਂਵੇ ਕਿ ਅਮਿਤ ਬਹਾਦੁਰ ਅਤੇ ਕੁਲਵਿੰਦਰਪਾਲ ਸਿੰਘ ੧੯-੨੦ ਮਈ ੨੦੧੭ ਨੂੰ ਦੋਨਾਂ ਖੱਡਾਂ ਦੀ ਨੀਲਾਮੀ ਵਾਲੇ ਦਿਨ ਰਾਣਾ ਗੁਰਜੀਤ ਸਿੰਘ ਦੇ ਕਰਮਚਾਰੀ ਸਨ, ਪਰੰਤੂ ਮੰਤਰੀ ਨੇ ਬਹੁਤ ਚਤੁਰਾਈ ਨਾਲ ਇਹਨਾਂ ਇਲਜਾਮਾਂ ਤੋਂ ਇਨਕਾਰ ਕਰ ਦਿੱਤਾ ਅਤੇ ਉਹਨਾਂ ਦੇ ਕੰਪਨੀ ਛੱਡ ਚੁੱਕੇ ਹੋਣ ਨੂੰ ਸਾਬਿਤ ਕਰਨ ਲਈ ਆਪਣੇ ਰਿਕਾਰਡ ਵਿੱਚ ਪਿਛਲੀਆਂ ਤਰੀਕਾਂ ਵਿੱਚ ਐਂਟਰੀਆਂ ਕੀਤੀਆਂ। ਪਰੰਤੂ ਕਾਰਪੋਰੇਟ ਅਫੇਅਰਸ ਮੰਤਰਾਲੇ ਅਨੁਸਾਰ ੨੯ ਮਈ ੨੦੧੭ ਤੱਕ ਅਮਿਤ ਬਹਾਦੁਰ ਰਾਣਾ ਗੁਰਜੀਤ ਸਿੰਘ ਦੀਆਂ ਤਿੰਨ ਕੰਪਨੀਆਂ ਵਿੱਚ ਡਾਇਰੈਕਟਰ ਸੀ।
ਉਹਨਾਂ ਕਿਹਾ ਕਿ ਨਾਰੰਗ ਕਮੀਸ਼ਨ ਦੀ ਰਿਪੋਰਟ ਅਨੁਸਾਰ ਇਹ ਵੀ ਤੱਥ ਸਾਹਮਣੇ ਆਇਆ ਹੈ ਕਿ ਰੇਤ ਖੱਡਾਂ ਦੀ ਨੀਲਾਮੀ ਦੋਰਾਨ ਰਾਣਾ ਗੁਰਜੀਤ ਸਿੰਘ ਨੇ ਡਾਈਰੈਕਟਰ ਮਾਈਨਿੰਗ ਅਮਿਤ ਢਾਕਾ ਨੂੰ ਟੈਲੀਫੋਨ ਕੀਤਾ ਸੀ। ਨੀਲਾਮੀ ਨੋਟਿਸ ਦੀਆਂ ਸ਼ਰਤਾਂ ੫, ੨੨ ਅਤੇ ੨੫ ਦੀ ਸ਼ਰੇਆਮ ਉਲੰਘਣਾ ਦੇ ਬਾਵਜੂਦ ਆਪਣੇ ਹੱਥਠੋਕਿਆਂ ਨੂੰ ਖੱਡਾਂ ਗੈਰਕਾਨੂੰਨੀ ਢੰਗ ਨਾਲ ਅਲਾਟ ਕਰਵਾਉਣ ਲਈ ਡਾਈਰੈਕਟਰ ਉੱਪਰ ਬਣਾਏ ਗਏ ਸਿਆਸੀ ਦਬਾਅ ਦਾ ਖੁਲਾਸਾ ਹੁਣ ਸਿਰਫ ਸੀ.ਬੀ.ਆਈ ਜਾਂਚ ਹੀ ਕਰ ਸਕਦੀ ਹੈ। ਅਮਿਤ ਬਹਾਦੁਰ ਅਤੇ ਕੁਲਵਿੰਦਰਪਾਲ ਸਿੰਘ ਦੇ ਖਾਤਿਆਂ ਵਿੱਚੋਂ ਕੋਈ ਵੀ ਪੈਸਾ ਨਾ ਜਮਾਂ ਕਰਵਾ ਕੇ ਇਹ ਪੈਸਾ ਰਾਜਬੀਰ ਇੰਟਰਪ੍ਰਾਈਜਜ ਦੇ ਖਾਤੇ ਵਿੱਚੋਂ ਜਮਾਂ ਕਰਵਾਇਆ ਗਿਆ ਜਿਸ ਵਿੱਚ ਕਿ ਰਾਣਾ ਗੁਰਜੀਤ ਸਿੰਘ ਨਾਲ ਸਬੰਧਿਤ ਆਰ.ਜੀ.ਐਸ. ਟਰੇਡਰਸ ਕੰਪਨੀ ਨੇ ਨੀਲਾਮੀ ਲਈ ੩੬ ਲੱਖ ਰੁਪਏ ਜਮਾਂ ਕਰਵਾਏ। ਇਸੇ ਪ੍ਰਕਾਰ ਹੀ ਰਾਣਾ ਗੁਰਜੀਤ ਸਿੰਘ ਦੇ ਚੋਣ ਐਫੀਡੇਵਿਟ ਅਨੁਸਾਰ ਉਸ ਨੂੰ ਕਰਜ਼ ਦੇਣ ਵਾਲੀਆਂ ਕੰਪਨੀਆਂ ਆਰ.ਜੇ. ਟੈਕਸਫੈਬ ਨੇ ੪.੫੨ ਕਰੋੜ ਰੁਪਏ ਅਤੇ ਜੇ.ਆਰ. ਬਿਲਡਰਸ ਨੇ ੩੬ ਲੱਖ ਰੁਪਏ ਜਮਾਂ ਕਰਵਾਏ।
ਹੁਣ ਇਸ ਵਿੱਚ ਕੋਈ ਸ਼ੱਕ ਨਹੀਂ ਬਾਕੀ ਬਚਿਆ ਬਸ਼ਰਤੇ ਦਾਗੀ ਮੰਤਰੀ ਰਾਣਾ ਗੁਰਜੀਤ ਸਿੰਘ ਬੇਸ਼ਰਮੀ ਨਾਲ ਇਹ ਨਾ ਕਹਿ ਦੇਵੇ ਕਿ ਇਹ ਤਾਂ ਕੋਈ ਹੋਰ ਰਾਣਾ ਗੁਰਜੀਤ ਸਿੰਘ ਹੈ, ਜਿਸ ਵਿੱਚ ਕਿ ਉਹ ਮਾਹਿਰ ਹੈ।
ਇਸ ਲਈ ਉੱਚ ਅਹੁਦਿਆਂ ਉੱਪਰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਮੈਂ ਮੰਗ ਕਰਦਾ ਹਾਂ ਕਿ ਬਿਨਾਂ ਦੇਰੀ ਕੀਤੇ ਰਾਣਾ ਗੁਰਜੀਤ ਸਿੰਘ ਨੂੰ ਬਰਖਾਸਤ ਕੀਤਾ ਜਾਵੇ ਅਤੇ ਦਾਗੀ ਮੰਤਰੀ ਦੀ ਵਿੱਤੀ ਧਾਂਦਲੇਬਾਜੀ ਦੀ ਸੀ.ਬੀ.ਆਈ ਜਾਂਚ ਕਰਵਾਈ ਜਾਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
January 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

by Jaspreet Kaur
January 21, 2026
0

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ! ਬਰਨਾਲਾ, 21 ਜਨਵਰੀ 2026 (ਵਿਸ਼ਵ ਵਾਰਤਾ): ਬਰਨਾਲਾ...

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

by Ankit
January 21, 2026
0

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ...

‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

by Ankit
January 21, 2026
0

‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ  — ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 21 January 2026 | Ang 626 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 21 January 2026 | Ang 626 I ਅੱਜ ਦਾ ਹੁਕਮਨਾਮਾ

January 21, 2026

ਬਦਲੀਆਂ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Punjab: ਦੋ IPS/PPS ਅਫਸਰਾਂ ਦਾ ਤਬਾਦਲਾ: ਅੰਮ੍ਰਿਤਸਰ ਨੂੰ ਨਵਾਂ ਵਿਜੀਲੈਂਸ SSP ਮਿਲਿਆ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
January 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 