ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) : ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਵੱਡੇ ਖੁਲਾਸੇ ਕੀਤੇ| ਉਨ੍ਹਾਂ ਕਿਹਾ ਕਿ ਮੈਂ ਰਾਮ ਰਹੀਮ ਅਤੇ ਹਨੀਪ੍ਰੀਤ ਨੂੰ ਇਤਰਾਜ਼ਯੋਗ ਹਾਲਤ ਵਿਚ ਦੇਖਿਆ ਸੀ| ਵਿਸ਼ਵਾਸ ਨੇ ਕਿਹਾ ਕਿ ਹਨੀਪ੍ਰੀਤ ਨੂੰ ਗੁਫਾ ਦੇ ਅੰਦਰ ਬੁਲਾਇਆ ਜਾਂਦਾ ਸੀ ਅਤੇ ਮੈਂ ਗੁਫਾ ਦੇ ਬਾਹਰ ਰੁਕ ਜਾਂਦਾ ਸੀ|
ਵਿਸ਼ਵਾਸ ਗੁਪਤਾ ਨੇ ਰਾਮ ਰਹੀਮ ਉਤੇ ਦੋਸ਼ ਲਾਇਆ ਕਿ ਉਹ ਆਪਣੇ ਆਦਮੀਆਂ ਕੋਲੋਂ ਮੈਨੂੰ ਮਰਵਾਉਣਾ ਚਾਹੁੰਦਾ ਸੀ|
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...