ਚੰਡੀਗੜ੍ਹ, 9 ਅਕਤੂਬਰ : ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ, ਜਿਨ੍ਹਾਂ ਨੂੰ ਯੌਨ ਸ਼ੋਸ਼ਣ ਮਾਮਲੇ ਵਿਚ 20 ਸਾਲ ਦੀ ਸਜ਼ਾ ਸੁਣਾਈ ਗਈ ਹੈ, ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਆਪਣੀ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ| ਇਸ ਦੌਰਾਨ ਹਾਈਕੋਰਟ ਨੇ ਇਸ ਸਬੰਧੀ ਸੀ.ਬੀ.ਆਈ ਨੂੰ ਨੋਟਿਸ ਜਾਰੀ ਕੀਤਾ ਹੈ|
ਦੂਸਰੇ ਪਾਸੇ ਯੌਨ ਸ਼ੋਸ਼ਣ ਦਾ ਸ਼ਿਕਾਰ ਉਨ੍ਹਾਂ ਦੋ ਸਾਧਵੀਆਂ ਨੇ ਵੀ ਹਾਈਕੋਰਟ ਵਿਚ ਅਪੀਲ ਕੀਤੀ ਸੀ ਕਿ ਡੇਰਾ ਮੁਖੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤਾ ਜਾਵੇ| ਇਸ ਤੇ ਹਾਈਕੋਰਟ ਨੇ ਸੀ.ਬੀ.ਆਈ ਨੂੰ ਨੋਟਿਸ ਜਾਰੀ ਕੀਤਾ ਹੈ|
BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਕੀਤਾ ਗਿਆ ਪੇੇਸ਼ ; ਮਿਲਿਆ 4 ਦਿਨ ਦਾ ਰਿਮਾਂਡ
BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਕੀਤਾ ਗਿਆ ਪੇੇਸ਼ ; ਮਿਲਿਆ 4 ਦਿਨ ਦਾ ਰਿਮਾਂਡ...