ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਨੇ ਸਾਧਵੀ ਯੌਨ ਸੋਸ਼ਣ ਮਾਮਲੇ ਵਿਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਨੂੰ ਅੱਜ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ| ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਮੁਖੀ ਨੂੰ ਇਸ ਮਾਮਲੇ 10-10 ਸਾਲ ਦੀ ਸਜ਼ਾ ਸੁਣਾਈ ਹੈ ਅਤੇ ਉਹ ਹੁਣ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ|
Bathinda News :ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ
*ਪਾਰਦਰਸ਼ੀ, ਸਮੇਂ-ਸਿਰ ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਨੂੰ ਸੇਵਾਵਾਂ ਦੇਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੁੰਡੀਆ* ਚੰਡੀਗੜ੍ਹ/ਬਠਿੰਡਾ, 5 ਫਰਵਰੀ(...