ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਚੰਡੀਗੜ੍ਹ / ਮੋਹਾਲੀ,4ਮਈ(ਵਿਸ਼ਵ ਵਾਰਤਾ)- : ਰਾਸ਼ਟਰਪਤੀ ਦ੍ਰੋਪਦੀ ਮੁਰਮੂ 3ਦਿਨ ਦੇ ਹਿਮਾਚਲ ਦੌਰੇ ਤੇ ਹਨ। ਜਿੱਥੇ ਜਾਣ ਤੋਂ ਪਹਿਲਾਂ ਉਹਨਾਂ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਪੰਜਾਬ ਸਰਕਾਰ ਦੀ ਮੰਤਰੀ ਅਨਮੋਲ ਗਗਨ ਮਾਨ ਨੇ ਸੁਆਗਤ ਕੀਤਾ।