ਚੰਡੀਗੜ੍ਹ, 27 ਫਰਵਰੀ (ਵਿਸ਼ਵ ਵਾਰਤਾ) : ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਦੁਪਹਿਰ ਚੰਡੀਗੜ੍ਹ ਪਹੁੰਚੇ| ਹਵਾਈ ਅੱਡੇ ਉਤੇ ਉਨ੍ਹਾਂ ਦਾ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਤੇ ਹੋਰਨਾਂ ਆਗੂਆਂ ਨੇ ਸਵਾਗਤ ਕੀਤਾ|
ਦੱਸਣਯੋਗ ਹੈ ਕਿ ਰਾਸ਼ਟਰਪਤੀ ਬਣਨ ਤੋਂ ਬਾਅਦ ਸ੍ਰੀ ਕੋਵਿੰਦ ਦਾ ਇਹ ਪਹਿਲਾ ਚੰਡੀਗੜ੍ਹ ਦੌਰਾ ਹੈ| ਉਨ੍ਹਾਂ ਦੇ ਇਸ ਦੌਰੇ ਦੌਰਾਨ ਚੰਡੀਗੜ੍ਹ ਵਿਚ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ| ਰਾਸ਼ਟਰਪਤੀ ਭਲਕੇ ਚੰਡੀਗੜ੍ਹ ਵਿਚ ਡੀ.ਏ.ਵੀ ਕਾਲਜ ਦੇ ਗੋਲਡਨ ਜੁਬਲੀ ਸਮਾਗਮ ਵਿਚ ਸ਼ਿਰਕਤ ਕਰਨਗੇ|
Punjab: ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ‘ਚ ਹੋਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ?
ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ 'ਚ ਹੋਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ? SGPC ਮੈਂਬਰਾਂ ਨੇ ਚੁੱਕੇ...