ਚੰਡੀਗੜ੍ਹ, 2 ਦਸੰਬਰ : ਕੈਬਨਿਟ ਮੰਤਰੀ ਨਵਜੋਤ ਸਿੰਘ ਨੇ ਅੱਜ ਕਿਹਾ ਹੈ ਕਿ ਰਾਹੁਲ ਗਾਂਧੀ ਖਾਨਦਾਨੀ ਸ਼ਖਸੀਅਤ ਹਨ| ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਸ. ਸਿੱਧੂ ਨੇ ਕਿਹਾ ਕਿ ਮੈਂ ਮੰਨਦਾ ਹਾਂ ਕਿ ਉਹ ਪਰਿਪੱਕ ਹੋ ਗਏ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਇਸ ਦੇਸ਼ ਦੀ ਅਗਵਾਈ ਉਨ੍ਹਾਂ ਵਰਗਾ ਖਾਨਦਾਨੀ ਆਦਮੀ ਕਰੇ| ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਨੇਤਾ ਉਤੇ ਪੂਰਾ ਭਰੋਸਾ ਹੈ|
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਹਾਰ ਨੂੰ ਜਿੱਤ ਵਿਚ ਤਬਦੀਲ ਕਰਨ ਦਾ ਕੰਮ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਸਾਨੂੰ ਰਾਹੁਲ ਗਾਂਧੀ ਉਤੇ ਪੂਰਾ ਭਰੋਸਾ ਹੈ|
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...