ਰਾਹੁਲ ਗਾਂਧੀ ਨੇ ਗੋਰਖਪੁਰ ਹਾਦਸੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

420
Advertisement


ਗੋਰਖਪੁਰ, 19 ਅਗਸਤ : ਕਾਂਗਰਸ ਦੇ ਉਪ ਪ੍ਰਧਾਨ ਰਹੁਲ ਗਾਂਧੀ ਨੇ ਅੱਜ ਗੋਰਖਪੁਰ ਵਿਖੇ ਮਾਰੇ ਗਏ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ| ਰਾਹੁਲ ਗਾਂਧੀ ਅੱਜ ਗੋਰਖਪੁਰ ਪਹੁੰਚੇ, ਇਸ ਮੌਕੇ ਉਨ੍ਹਾਂ ਨਾਲ ਗੁਲਾਮ ਨਬੀ ਆਜਾਦ ਵੀ ਮੌਜੂਦ ਸਨ|
ਇਸ ਮੌਕੇ ਸ੍ਰੀ ਰਾਹੁਲ ਗਾਂਧੀ ਨੇ ਪੀੜਤ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦੇ ਦੁਖ-ਦਰਦ ਨੂੰ ਵੰਡਾਇਆ| ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਨਿਆਂ ਦਿਵਾਇਆ ਜਾਵੇਗਾ|
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਗੋਰਖਪੁਰ ਵਿਖੇ ਮੈਡੀਕਲ ਕਾਲਜ ਵਿਚ ਆਕਸੀਜਨ ਦੀ ਸਪਲਾਈ ਬੰਦ ਹੋਣ ਕਾਰਨ ਕਈ ਬੱਚਿਆਂ ਦੀ ਮੌਤ ਹੋਈ ਸੀ|

Advertisement

LEAVE A REPLY

Please enter your comment!
Please enter your name here