ਨਵੀਂ ਦਿੱਲੀ, 21 ਸਤੰਬਰ : ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਰੋਹਿੰਗਿਆ ‘ਤੇ ਸਖਤ ਬਿਆਨ ਦਿੱਤਾ ਹੈ| ਉਨ੍ਹਾਂ ਕਿਹਾ ਕਿ ਰੋਹਿੰਗਿਆ ਮੁਸਲਮਾਨਾਂ ਨੂੰ ਸ਼ਰਨਾਰਥੀ ਨਹੀਂ ਮੰਨਿਆ ਜਾ ਸਕਦਾ| ਉਨ੍ਹਾਂ ਦੇ ਤਾਰ ਅੱਤਵਾਦੀਆਂ ਨਾਲ ਜੁੜੇ ਹੋਏ ਹਨ| ਉਨ੍ਹਾਂ ਕਿਹਾ ਕਿ ਰੋਹਿੰਗਿਆ ਵੱਲੋਂ ਘੁਸਪੈਠ ਕੀਤੀ ਗਈ ਹੈ|
ਉਨ੍ਹਾਂ ਨੇ ਰੋਹਿੰਗਿਆ ਨੂੰ ਦੇਸ਼ ਲਈ ਖਤਰਾ ਦੱਸਿਆ ਹੈ| ਉਨ੍ਹਾਂ ਕਿਹਾ ਕਿ ਰੋਹਿੰਗਿਆ ਨੂੰ ਦੇਸ਼ ਤੋਂ ਬਾਹਰ ਜਾਣਾ ਹੀ ਹੋਵੇਗਾ|
DRDO ਨੇ ਬਣਾਇਆ ਸਭ ਤੋਂ ਹਲਕਾ ਬੁਲੇਟ ਪਰੂਫ ਜੈਕੇਟ
DRDO ਨੇ ਬਣਾਇਆ ਸਭ ਤੋਂ ਹਲਕਾ ਬੁਲੇਟ ਪਰੂਫ ਜੈਕੇਟ ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ)- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੀ ਇਕਾਈ...