ਲੁਧਿਆਣਾ, 10 ਜਨਵਰੀ : ਲੁਧਿਆਣਾ ਵਿਖੇ ਅੱਜ ਇੱਕ ਕੱਪੜਾ ਫੈਕਟਰੀ ਨੂੰ ਅੱਗ ਲੱਗ ਗਈ| ਇਹ ਅੱਗ ਕੋਕੋਵਾਲ ਰੋਡ ਉਤੇ ਸਥਿਤ ਕੱਪੜਾ ਫੈਕਟਰੀ ਨੂੰ ਲੱਗੀ| ਸੰਭਾਵਨਾ ਹੈ ਕਿ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ ਹੈ|
ਇਸ ਦੌਰਾਨ 6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਸੀ|
ਦੱਸਣਯੋਗ ਹੈ ਕਿ ਪਿਛਲੇ ਸਾਲ ਵੀ ਲੁਧਿਆਣਾ ਵਿਖੇ ਕਈ ਫੈਕਟਰੀਆਂ ਨੂੰ ਅੱਗ ਲੱਗੀ, ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ|
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ):-...