ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ) : ਲੁਧਿਆਣਾ ਨਗਰ ਨਿਗਮ ਲਈ 24 ਫਰਵਰੀ ਨੂੰ ਹੋਏ 95 ਵਾਰਡਾਂ ਲਈ ਹੋਏ ਮਤਦਾਨ ਲਈ ਵੋਟਾਂ ਦੀ ਗਿਣਤੀ ਭਲਕੇ ਕੀਤੀ ਜਾਵੇਗੀ| ਇਸ ਤੋਂ ਇਲਾਵਾ ਅੱਜ ਵਾਰਡ 44 ਦੇ ਦੋ ਵਾਰਡਾਂ ਦੇ ਨਤੀਜੇ ਵੀ ਕੱਲ੍ਹ ਹੀ ਐਲਾਨੇ ਜਾਣਗੇ|
ਵੋਟਾਂ ਦੀ ਗਿਣਤੀ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਤੱਕ ਨਤੀਜੇ ਆ ਜਾਣਗੇ| ਵੋਟਾਂ ਦੀ ਗਿਣਤੀ ਲਈ 9 ਗਿਣਤੀ ਕੇਂਦਰ ਬਣਾਏ ਗਏ ਹਨ|
ਇਸ ਦੌਰਾਨ ਗਿਣਤੀ ਕੇਂਦਰਾਂ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ|
Pahalgam Terror Attack : ਸਿੰਧੂ ਜਲ ਸਮਝੌਤੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ
Pahalgam Terror Attack : ਸਿੰਧੂ ਜਲ ਸਮਝੌਤੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 25ਅਪ੍ਰੈਲ(ਵਿਸ਼ਵ...