ਪੰਜਾਬਲੁਧਿਆਣਾ ਸਿਟੀ ਸੈਂਟਰ ਘੁਟਾਲੇ ‘ਚ ਵਿਜੀਲੈਂਸ ਬਿਓਰੋ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਕਲੀਨ ਚਿੱਟBy Wishavwarta - August 19, 2017579Facebook Twitter Pinterest WhatsApp Advertisement ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) : ਵਿਜੀਲੈਂਸ ਬਿਓਰੋ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੁਧਿਆਣਾ ਸਿਟੀ ਸੈਂਟਰ ਘੁਟਾਲਾ ਮਾਮਲੇ ਵਿਚ ਕਲੀਨ ਚਿੱਟ ਦੇ ਦਿੱਤੀ ਹੈ| ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਸਤੰਬਰ ਨੂੰ ਹੋਵੇਗੀ| Advertisement