ਲੁਧਿਆਣਾ :- ਲੁਧਿਆਣਾ ਜ਼ਿਲ੍ਹੇ ਦੇ ADC ਅਮਰਜੀਤ ਬੈਂਸ ਤੇ ਐਸਡੀਐਮ ਖੰਨਾ ਦੀ ਕਰੋਨਾ ਵਾਇਰਸ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਕੁਆਰਿਟੀਨ ਹੋਏ ਜ਼ਿਲ੍ਹੇ ਦੇ ਅਧਿਕਾਰੀਆਂ ਦੀਆਂ ਰਿਪੋਰਟਾਂ ਹੋਣੀਆਂ ਸ਼ੁਰੂ ਹੋ ਗਈਆਂ ਹਨ । ਅੱਜ ਜਗਰਾਉਂ ਦੇ ADC ਦੀ ਵੀ ਕਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆ ਗਈ ਹੈ । ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜਗਰਾਉਂ ਚ ਉਨ੍ਹਾਂ ਦਫਤਰ ਦਾ ਸਾਰਾ ਅਮਲਾ ਕੁਆਰਿਟੀਨ ਕਰ ਦਿੱਤਾ ਗਿਆ ਹੈ ।
Big Breaking : ਪੰਜਾਬ ’ਚ ਰਾਜ ਸਭਾ ਮੈਂਬਰ ਅਤੇ ਕਾਰੋਬਾਰੀ ਦੇ ਠਿਕਾਣਿਆਂ ਤੇ ED ਦੀ ਛਾਪੇਮਾਰੀ
Big Breaking : ਪੰਜਾਬ ’ਚ ਰਾਜ ਸਭਾ ਮੈਂਬਰ ਅਤੇ ਕਾਰੋਬਾਰੀ ਦੇ ਠਿਕਾਣਿਆਂ ਤੇ ED ਦੀ ਛਾਪੇਮਾਰੀ ਚੰਡੀਗੜ੍ਹ, 7ਅਕਤੂਬਰ(ਵਿਸ਼ਵ ਵਾਰਤਾ) ਇਸ...