<span style="color: #ff0000;"><strong>ਲੋਕ ਸਭਾ ਚੋਣਾਂ 2024- ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ </strong></span> <strong>ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)- ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ਹੈ। </strong>