ਚੰਡੀਗੜ੍ਹ 11 ਅਪ੍ਰੈਲ( ਵਿਸ਼ਵ ਵਾਰਤਾ ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ ਚੋਣ ਪ੍ਰਚਾਰ ਲਈ ਅਸਾਮ ਜਾ ਰਹੇ ਹਨ ਹਨ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਅਸਾਮ ਵਿੱਚ ਦੋ ਸੀਟਾਂ ਤੇ ਲੋਕ ਸਭਾ ਚੋਣਾਂ ਲੜ ਰਹੀ ਹੈ।ਸੂਤਰਾਂ ਮੁਤਾਬਕ ਇਹ ਪ੍ਰਚਾਰ ਦੋ ਦਿਨਾਂ ਲਈ ਹੋਵੇਗਾ ।12 ਅਪ੍ਰੈਲ ਨੂੰ ਡਿਗਬੋਈ ਵਿੱਚ ਚੋਣ ਪ੍ਰਚਾਰ ਕਰਨਗੇ ਅਤੇ 13 ਅਪ੍ਰੈਲ ਨੂੰ ਵਿਸ਼ਵਨਾਥ ਵਿੱਚ ਚੋਣ ਪ੍ਰਚਾਰ ਕਰਨਗੇ
ਸਾਬਕਾ ਪ੍ਰਧਾਨ ਮੰਤਰੀ Manmohan Singh ਦਾ ਦਿਹਾਂਤ
ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਨਵੀਂ ਦਿੱਲੀ 26 ਦਸੰਬਰ ( ਵਿਸ਼ਵ ਵਾਰਤਾ )-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...