ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਵਧਾਈ
ਚੰਡੀਗੜ੍ਹ,6 ਜੁਲਾਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੇ ਹਨ। ਇਸ ਦੇ ਨਾਲ ਹੀ ਉਹਨਾਂ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂਂ ਹਨ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵੱਲੋਂ ਵੀ ਉਹਨਾਂ ਨੂੰ ਵਧਾਈ ਦਿੱਤੀ ਗਈ ਹੈ। ਜਿਸ ਬਾਰੇ ਵਿੱਚ ਟਵੀਟ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ ਕਿ “ਮੈਂ …ਮਾਣਯੋਗ ਸਪੀਕਰ .,ਲੋਕ ਸਭਾ ਸ਼੍ਰੀ ਓਮ ਬਿਰਲਾ ਜੀ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ ਕਿ ਓਹਨਾਂ ਨੇ ਮੈਨੂੰ ਵਧਾਈ ਦਿੱਤੀ.,“
ਮੈਂ …ਮਾਣਯੋਗ ਸਪੀਕਰ .,ਲੋਕ ਸਭਾ ਸ਼੍ਰੀ ਓਮ ਬਿਰਲਾ ਜੀ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ ਕਿ ਓਹਨਾਂ ਨੇ ਮੈਨੂੰ ਵਧਾਈ ਦਿੱਤੀ.,,
— Bhagwant Mann (@BhagwantMann) July 6, 2022