ਲੰਡਨ, 15 ਸਤੰਬਰ – ਇੰਗਲੈਂਡ ਦੀ ਰਾਜਧਾਨੀ ਲੰਡਨ ਵਿਖੇ ਅੰਡਰ ਗਰਾਊਂਡ ਟਰੇਨ ਵਿਚ ਧਮਾਕਾ ਹੋਇਆ ਹੈ| ਪੁਲਿਸ ਦਾ ਕਹਿਣਾ ਹੈ ਕਿ ਇਹ ਇਕ ਅੱਤਵਾਦੀ ਹਮਲਾ ਸੀ| ਇਸ ਧਮਾਕੇ ਵਿਚ ਕਈ ਲੋਕ ਜ਼ਖਮੀ ਹੋਏ ਹਨ| ਇਸ ਤੋਂ ਇਲਾਵਾ ਧਮਾਕੇ ਤੋਂ ਬਾਅਦ ਮਚੀ ਭਾਜੜ ਵਿਚ ਵੀ ਕਈ ਲੋਕ ਜ਼ਖਮੀ ਹੋ ਗਏ|
ਦੂਸਰੇ ਪਾਸੇ ਧਮਾਕੇ ਤੋਂ ਬਾਅਦ ਸਟੇਸ਼ਨ ਨੂੰ ਖਾਲੀ ਕਰਾ ਲਿਆ ਗਿਆ ਹੈ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ|
America ‘ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ
America 'ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ ਹਾਦਸੇ 'ਚ 10 ਦੀ ਮੌਤ ਅਤੇ...