ਲੰਡਨ ਧਮਾਕੇ ਤੋਂ ਬਾਅਦ ਦਿੱਲੀ ਮੈਟਰੋ ਦੇ ਸਟੇਸ਼ਨਾਂ ‘ਤੇ ਹਾਈ ਐਲਰਟ

394
Advertisement


ਨਵੀਂ ਦਿੱਲੀ, 15 ਸਤੰਬਰ – ਲੰਡਨ ਵਿਖੇ ਅੰਡਰ ਗਰਾਊਂਡ ਟਰੇਨ ਵਿਚ ਹੋਏ ਧਮਾਕੇ ਤੋਂ ਬਾਅਦ ਦਿੱਲੀ ਵਿਚ ਵੀ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਮੈਟਰੋ ਦੇ ਸਾਰੇ ਸਟੇਸ਼ਨਾਂ ਉਤੇ ਐਲਰਟ ਜਾਰੀ ਕਰ ਦਿੱਤਾ ਗਿਆ ਹੈ| ਪੁਲਿਸ ਵੱਲੋਂ ਹਰ ਆਉਣ ਜਾਣ ਵਾਲੇ ਉਤੇ ਨਜ਼ਰ ਰੱਖੀ ਜਾ ਰਹੀ ਹੈ|

Advertisement

LEAVE A REPLY

Please enter your comment!
Please enter your name here