ਵਨਡੇ ਵਿਸ਼ਵ ਕੱਪ 2023: ਅੱਜ ਦਾ ਮੁਕਾਬਲਾ ਪਾਕਿਸਤਾਨ ਤੇ ਨੀਦਰਲੈਂਡ ਵਿਚਾਲੇ

0
52

ਵਨਡੇ ਵਿਸ਼ਵ ਕੱਪ 2023

ਅੱਜ ਦਾ ਮੁਕਾਬਲਾ ਪਾਕਿਸਤਾਨ ਤੇ ਨੀਦਰਲੈਂਡ ਵਿਚਾਲੇ

ਚੰਡੀਗੜ੍ਹ,6ਅਕਤੂਬਰ(ਵਿਸ਼ਵ ਵਾਰਤਾ)-ਵਨਡੇ ਵਿਸ਼ਵ ਕੱਪ 2023 ਦਾ ਦੂਜਾ ਮੈਚ ਅੱਜ ਯਾਨੀ ਸ਼ੁੱਕਰਵਾਰ 6 ਅਕਤੂਬਰ ਨੂੰ ਪਾਕਿਸਤਾਨ ਅਤੇ ਨੀਦਰਲੈਂਡ ਵਿਚਾਲੇ ਖੇਡਿਆ ਜਾਵੇਗਾ। ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ 30 ਮਿੰਟ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ।