ਵਨਡੇ ਵਿਸ਼ਵ ਕੱਪ 2023-ਅੱਜ ਦੱਖਣੀ ਅਫਰੀਕਾ ਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

0
54

ਵਨਡੇ ਵਿਸ਼ਵ ਕੱਪ 2023

ਅੱਜ ਦੱਖਣੀ ਅਫਰੀਕਾ ਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

ਚੰਡੀਗੜ੍ਹ,24ਅਕਤੂਬਰ(ਵਿਸ਼ਵ ਵਾਰਤਾ)-ਵਨਡੇ ਵਿਸ਼ਵ ਕੱਪ 2023 ‘ਚ ਅੱਜ ਦੱਖਣੀ ਅਫਰੀਕਾ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਮੈਚ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ।

ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਬੰਗਲਾਦੇਸ਼: ਸ਼ਾਕਿਬ ਅਲ ਹਸਨ (ਕਪਤਾਨ), ਤਨਜ਼ੀਦ ਹਸਨ ਤਮੀਮ, ਲਿਟਨ ਦਾਸ, ਨਜ਼ਮੁਲ ਹੁਸੈਨ ਸ਼ਾਂਤੋ, ਮੇਹਦੀ ਹਸਨ ਮਿਰਾਜ, ਮੁਸ਼ਫਿਕਰ ਰਹੀਮ (ਵਿਕਟਕੀਪਰ), ਤੌਹੀਦ ਹਰੀਦੌਏ, ਮਹਿਮੂਦੁੱਲਾ ਰਿਆਦ, ਹਸਨ ਮਹਿਮੂਦ, ਸ਼ਰੀਫੁਲ ਇਸਲਾਮ ਅਤੇ ਮੁਸਤਫਿਜ਼ੁਰ ਰਹਿਮਾਨ।

ਦੱਖਣੀ ਅਫ਼ਰੀਕਾ: ਏਡਨ ਮਾਰਕਰਮ (ਕਪਤਾਨ), ਕੁਇੰਟਨ ਡੀ ਕਾਕ (ਵਿਕਟਕੀਪਰ), ਰੀਜ਼ਾ ਹੈਂਡਰਿਕਸ, ਰਾਸੀ ਵੈਨ ਡੇਰ ਡੁਸੇਨ, ਹੇਨਰਿਕ ਕਲਾਸੇਨ, ਡੇਵਿਡ ਮਿਲਰ, ਮਾਰਕੋ ਜੈਨਸਨ, ਗੇਰਾਲਡ ਕੋਏਟਜ਼ੀ, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ ਅਤੇ ਲੁੰਗੀ ਨਗਿਡੀ।