ਵਨਡੇ ਵਿਸ਼ਵ ਕੱਪ 2023 ਦਾ ਅੱਜ 11ਵਾਂ ਮੈਚ
ਨਿਊਜ਼ੀਲੈਂਡ ਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,13ਅਕਤੂਬਰ(ਵਿਸ਼ਵ ਵਾਰਤਾ)-ਵਨਡੇ ਵਿਸ਼ਵ ਕੱਪ 2023 ਦਾ 11ਵਾਂ ਮੈਚ ਅੱਜ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਐੱਮਏ ਚਿਦੰਬਰਮ ਸਟੇਡੀਅਮ, ਚੇਨਈ ‘ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ11
ਨਿਊਜ਼ੀਲੈਂਡ: ਕੇਨ ਵਿਲੀਅਮਸਨ (ਕਪਤਾਨ), ਡੇਵੋਨ ਕੋਨਵੇ, ਵਿਲ ਯੰਗ, ਰਚਿਨ ਰਵਿੰਦਰਾ, ਟਾਮ ਲੈਥਮ (ਵਿਕਟਕੀਪਰ), ਡੇਰਿਲ ਮਿਸ਼ੇਲ, ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ, ਮੈਟ ਹੈਨਰੀ, ਈਸ਼ ਸੋਢੀ ਅਤੇ ਟ੍ਰੇਂਟ ਬੋਲਟ।
ਬੰਗਲਾਦੇਸ਼: ਸ਼ਾਕਿਬ ਅਲ ਹਸਨ (ਕਪਤਾਨ), ਤਨਜੀਦ ਹਸਨ ਤਮੀਮ, ਲਿਟਨ ਦਾਸ, ਨਜ਼ਮੁਲ ਹੁਸੈਨ ਸ਼ਾਂਤੋ, ਤੌਹੀਦ ਹਰੀਦੌਏ, ਮੁਸ਼ਫਿਕੁਰ ਰਹੀਮ (ਵਿਕਟਕੀਪਰ), ਮੇਹਿਦੀ ਹਸਨ ਮਿਰਾਜ, ਮੇਹੇਦੀ ਹਸਨ, ਤਸਕੀਨ ਅਹਿਮਦ, ਸ਼ਰੀਫੁਲ ਇਸਲਾਮ ਅਤੇ ਮੁਸਤਫਿਜ਼ੁਰ ਰਹਿਮਾਨ।