ਵਨਡੇ ਵਿਸ਼ਵ ਕੱਪ 2023- ਦੱਖਣੀ ਅਫਰੀਕਾ ਬਨਾਮ ਆਸਟ੍ਰੇਲੀਆ

0
35

ਵਨਡੇ ਵਿਸ਼ਵ ਕੱਪ 2023- ਦੱਖਣੀ ਅਫਰੀਕਾ ਬਨਾਮ ਆਸਟ੍ਰੇਲੀਆ

ਦੱਖਣੀ ਅਫਰੀਕਾ ਨੇ ਆਸਟ੍ਰੇਲੀਆ ਲਈ ਸੈੱਟ ਕੀਤਾ ਟਾਰਗੇਟ

 

ਚੰਡੀਗੜ੍ਹ,12ਅਕਤੂਬਰ(ਵਿਸ਼ਵ ਵਾਰਤਾ)- ਦੱਖਣੀ ਅਫਰੀਕਾ ਨੇ ਵਨਡੇ ਵਿਸ਼ਵ ਕੱਪ 2023 ‘ਚ ਆਸਟ੍ਰੇਲੀਆ ਨੂੰ 312 ਦੌੜਾਂ ਦਾ ਟੀਚਾ ਦਿੱਤਾ ਹੈ। ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ‘ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ 50 ਓਵਰਾਂ ‘ਚ 7 ਵਿਕਟਾਂ ‘ਤੇ 311 ਦੌੜਾਂ ਬਣਾਈਆਂ। ਜਵਾਬ ‘ਚ ਆਸਟ੍ਰੇਲੀਆ ਨੇ 2.3 ਓਵਰਾਂ ‘ਚ ਬਿਨਾਂ ਕੋਈ ਵਿਕਟ ਗੁਆਏ 7 ਦੌੜਾਂ ਬਣਾ ਲਈਆਂ ਹਨ। ਮਿਸ਼ੇਲ ਮਾਰਸ਼ ਅਤੇ ਡੇਵਿਡ ਵਾਰਨਰ ਕ੍ਰੀਜ਼ ‘ਤੇ ਹਨ।