• Latest
  • Trending
ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਤਿਆਰ ਕਰਨ ਹਿੱਤ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਅਤੇ ਐਮੇਜ਼ੋਨ ਵਿਚਕਾਰ ਸਮਝੌਤਾ ਸਹੀਬੱਧ

ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਤਿਆਰ ਕਰਨ ਹਿੱਤ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਅਤੇ ਐਮੇਜ਼ੋਨ ਵਿਚਕਾਰ ਸਮਝੌਤਾ ਸਹੀਬੱਧ

7 years ago
Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

24 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

45 minutes ago
International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

2 hours ago
Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

2 hours ago
IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

2 hours ago
Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

3 hours ago
Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

4 hours ago
Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

4 hours ago
Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

4 hours ago
Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

5 hours ago
Hindi News
English News
Wednesday, December 17, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਤਿਆਰ ਕਰਨ ਹਿੱਤ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਅਤੇ ਐਮੇਜ਼ੋਨ ਵਿਚਕਾਰ ਸਮਝੌਤਾ ਸਹੀਬੱਧ

August 31, 2018
in ਪੰਜਾਬ
ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਤਿਆਰ ਕਰਨ ਹਿੱਤ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਅਤੇ ਐਮੇਜ਼ੋਨ ਵਿਚਕਾਰ ਸਮਝੌਤਾ ਸਹੀਬੱਧ

ਚੰਡੀਗੜ, 31 ਅਗਸਤ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ਸਥਾਪਿਤ ਮਿਆਰੀ  ਸਿਖਲਾਈ ਸੰਸਥਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ) ਅਤੇ ਐਮਾਜ਼ੌਨ ਇੰਟਰਨੈੱਟ ਪ੍ਰਾਇਵੇਟ ਲਿਮਟਡ (ਏ.ਆਈ.ਐਸ.ਪੀ.ਐਲ) ਵੱਲੋਂ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿੱਚ ਤਕਨਾਲੋਜੀ ਦਾ ਹਾਣੀ ਬਨਾਉਣ ਦੇ ਉਦੇਸ਼ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀ ਏ.ਡਬਲਿਊ.ਐਸ ਜਾਗਰੁਕਤਾ ਪ੍ਰੋਗਰਾਮ  ਦਾ ਲਾਹਾ ਲੈਕੇ ਆਪਣਾ ਭਵਿੱਖ ਸੰਵਾਰ ਸਕਣ। ਇਹ ਐਮ.ਓ.ਯ ਪੰਜਾਬ ਦੇ ਕੈਬਨਿਟ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ  ਅਤੇ ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਡੀ. ਕੇ ਤਿਵਾੜੀ ਦੀ ਹਾਜ਼ਰੀ ਵਿੱਚ ਐਮ.ਆਰ.ਐਸ.ਪੀ.ਟੀ.ਯੂ ਦੇ ਵਾਈਸ ਚਾਂਸਲਰ ਡਾ. ਮੋਹਨਪਾਲ ਸਿੰਘ ਈਸ਼ਰ ਅਤੇ ਐਮਾਜ਼ੌਨ ਦੇ ਜਨਤਕ ਖੇਤਰ ਦੇ ਇੰਟਰਨੈਟ ਸੇਵਾਵਾਂ ਦੇ ਪ੍ਰਧਾਨ  ਸ੍ਰੀ ਰਾਹੁਲ ਸ਼ਰਮਾਂ ਵਲੋਂ ਸਹੀਬੱਧ ਕੀਤਾ ਗਿਆ।
ਇਸ ਮੌਕੇ ਪ੍ਰਭਾਵਸ਼ਾਲੀ ਸਮਾਰੋਹ ਦੀ ਪ੍ਰਧਾਨਗੀ ਕਰਿਦਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਐਮ.ਓ.ਯੂ ਤਹਿਤ ਐਮ.ਆਰ.ਐਸ.ਪੀ.ਟੀ.ਯੂ ਹੁਣ ਏ.ਡਬਲਿਊ.ਐਸ ਜਾਗਰੁਕਤਾ ਪ੍ਰੋਗਰਾਮ ਦੇ ਸਰੋਤਾਂ ਅਤੇ ਉਚੇਰੀ ਸਿੱਖਿਆ ਅਦਾਰਿਆਂ ਦੇ ਸਿਲੇਬਸ ਨੂੰ ਵਰਤਕੇ ਆਪਣੇ ਕੋਰਸਾਂ ਵਿੱਚ ਸ਼ਾਮਲ ਕਰ ਸਕੇਗੀ। ਇਸ ਉਪਰਾਲੇ ਨਾਲ ਵਿਦਿਆਰਥੀ ਨੂੰ ਕਲਾਉਡ ਸਬੰਧੀ ਤਕਨੀਕੀ ਮੁਹਾਰਤ ਹਾਸਲ ਹੋਵੇਗੀ ਅਤੇ ਮੌਜੂਦਾ ਤਕਨਾਲੋਜੀ ਦੇ ਹਾਣੀ ਬਨਣ ਲਈ ਅਤੇ ਉਦਯੋਗ ਵਲੋਂ ਮਾਨਤਾ ਪ੍ਰਾਪਤ ਏ.ਡਬਲਿਊ.ਐਸ ਸਰਟੀਫਿਕੇਸ਼ਨ ਲਈ ਤਿਆਰ ਹੋ ਸਕਣਗੇ।
ਸ੍ਰੀ ਚੰਨੀ ਨੇ ਕਿਹਾ ਕਿ ਐਮ.ਆਰ.ਐਸ.ਪੀ.ਟੀ.ਯੂ ਵੱਲੋਂ ਐਮੇਜ਼ੋਨ ਨਾਲ ਕੀਤਾ ਇਹ ਸਮਝੌਤਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੱਵਲ ਦਰਜੇ ਦੀ ਉਚੇਰੀ ਤੇ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ ਅਤੇ ਇਸ ਨਾਲ ਸੂਬੇ ਵਿੱਚ ਸੂਚਨਾ ਤੇ  ਤਕਨਾਲੋਜੀ ਦੇ ਖੇਤਰ ਵਿੱਚ ਨਵੇਂ ਤੇ ਸੁਨਹਿਰੀ ਰਾਹ ਖੁੱਲਣਗੇ।
ਐਮ.ਆਰ.ਐਸ.ਪੀ.ਟੀ.ਯੂ ਦੇ ਉਪ ਕੁਲਪਤੀ ਡਾ. ਈਸ਼ਰ ਨੇ ਇਸ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਏ.ਐਮ.ਯੂ ਨਾਲ ਵਿਦਿਆਰਥੀ ਏ.ਡਬਲਿÀ.ਐਸ ਕਲਾਉਡ ਸਕਿਲਜ਼ ਵਿੱਚ ਮਹਾਰਤ ਹਾਸਲ ਕਰਨਗੇ ਅਤੇ ਗਰੈਜੁਏਸ਼ਨ ਤੋਂ ਪਹਿਲਾਂ ਹੀ ਉਹ ਕਈ ਆਧੁਨਿਕ ਤਕਨੀਕਾਂ ਵਿੱਚ ਹੱਥ ਅਜ਼ਮਾਈ ਕਰ ਲੈਣਗੇ ਅਤੇ ਇੱਥੋਂ ਬੈਠਕੇ ਹੀ ਪੂਰੀ ਦੁਨੀਆਂ ਵਿੱਚ ਤਕਨਾਲੋਜੀ ਦੇ ਖੇਤਰ ਨਾਲ ਸਬੰਧਤ ਨੌਕਰੀਆਂ ਦੀ ਜਾਣਕਾਰੀ ਲੈ ਸਕਣਗੇ। ਇਸ ਮੌਕੇ ਡਾ. ਇਸ਼ਰ ਨੇ ਇਹ ਵੀ ਦੱਸਿਆ ਕਿ  ਏ.ਡਬਲਿਊ.ਐਸ ਇੱਕ ਅਜਿਹਾ ਪ੍ਰੋਗਰਾਮ ਹੈ ਜੋ ਸਿਖਿਆਰਥੀਆਂ ਲਈ ਚੰਗੇ ਸਰੋਤ, ਉੱਚ ਕੋਟਿ ਦਾ ਪਾਠਕ੍ਰਮ ਅਤੇ ਏ.ਡਬਲਿਊ.ਐਸ ਕਲਾਊਡ ਸਰਵਿਸਜ਼ ਦੇ ਤਕਨੀਕੀ ਮਾਹਿਰਾਂ ਵੱਲੋਂ ਤਿਆਰ ਕੀਤਾ ਸਿੱÎਖਿਆ ਸਮੱਗਰੀ ਮੁਹੱਈਆ ਕਰਵਾਉਂਦਾ ਹੈ। ਵਿਦਿਆਰਥੀਆਂ ਅਤੇ ਐਜੁਕੇਟਰਾਂ ਨੂੰ ਇੰਸਟਰੱਕਟਰ ਦੀ ਹਾਜ਼ਰੀ ਵਿੱਚ ਕਲਾਸਾਂ, ਲੋੜ ਅਨੁਸਾਰ ਸਿਖਲਾਈ, ਵਧੀਆ ਲੈਬਾਂ ਅਤੇ ਲੋੜੀਂਦੀ ਤਕਨੀਕੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀ ਨਾ ਕੇਵਲ ਕਲਾਉੂਡ ਸਬੰਧੀ ਉੱਚ ਦਰਜੇ ਦੀ ਤਕਨੀਕੀ ਸਿੱਖਿਆ ਤੇ ਸਿਖਲਾਈ ਹਾਸਲ ਕਰਨਗੇ ਬਲਕਿ 30 ਸਵੈਰੋਜ਼ਗਾਰਾਂ ਦੇ ਨਵੇਕਲੀਆਂ ਨੌਕਰੀਆਂ ਲੈਣ ਵਿੱਚ ਵੀ ਉਹਨਾਂ ਦਾ ਰਾਹ ਪੱਧਰਾ ਹੋ ਜਾਵੇਗਾ। ਇਹਨਾਂ ਨਵੇਕਲੀਆਂ ਨੌਕਰੀਆਂ ਸਾਫਟਵੇਅਰ ਡਵੈਲਪਰ, ਕਲਾਉਡ ਆਰਕੀਟੇਕਟ, ਐਨਾਲਿਟਿਕਸ ਅਤੇ ਬਿੱਗ ਡਾਟਾ ਅਤੇ ਆਪ੍ਰੇਸ਼ਨ ਸਪੋਰਟ ਇੰਜਨੀਅਰ ਆਦਿ ਨੌਕਰੀਆਂ ਸ਼ਾਮਲ ਹਨ।
ਇਸ ਮੌਕੇ ਐਮੇਜ਼ੋਨ ਦੇ ਜਨਤਕ ਖੇਤਰ ਦੇ ਇੰਟਰਨੈਟ ਸਰਵਿਸਿਜ਼ ਦੇ ਪ੍ਰਧਾਨ ਸ੍ਰੀ ਰਾਹੁਲ ਸ਼ਰਮਾਂ ਨੇ ਕਿਹਾ ਕਿ ਏ.ਡਬਲਿਊ.ਐਸ ਜਾਗਰੁਕਤਾ ਪ੍ਰੋਗਰਾਮ ਤਹਿਤ ਪੰਜਾਬ ਦੇ ਵਿਦਿਆਰਥੀ ਨਵੇਂ ਤੇ ਆਧੁਨਿਕ ਏ.ਡਬਲਿਊ.ਐਸ ਤਕਨਾਲੋਜੀ ਤੋਂ ਜਾਣੂ ਹੋ ਸਕਣਗੇ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ Àੁੱਚ ਪੱਧਰੇ ਅਦਾਰਿਆਂ ਦੇ ਪਾਠਕ੍ਰਮ ਨੂੰ ਪੜਨ ਤੇ ਸਮਝਣ ਦਾ ਲਾਹਾ ਲੈ ਸਕਣਗੇ ਅਤੇ ਐਮ.ਆਰ.ਐਸ.ਪੀ.ਟੀ.ਯੂ  ਨਾਲ ਰਲਕੇ ਕੰਮ ਕਰਨਾਂ ਸਾਡੇ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਭਾਰਤ ਦੇ ਵਿਦਿਆਰਥੀ ਨੂੰ ਸੂਚਨਾ ਤੇ ਤਕਨਾਲੋਜੀ ਦੇ ਖੇਤਰ ਵਿੱਚ ਚੁਣੌਤੀਆਂ ਨੂੰ ਸਵੀਕਾਰਨ ਅਤੇ ਨਵੀਂ ਪਿਰਤਾਂ ਪਾਉਣ ਦੀ ਲੋੜ ਹੈ ਤਾਂ ਜੋ ਦੇਸ਼ ਦੀ ਆਰਥਿਕਤਾ ਦੇ ਮਜ਼ਬੂਤੀਕਰਨ ਵਿੱਚ ਯੋਗਦਾਨ ਪਾਇਆ ਜਾ ਸਕੇ।
ਇਸ ਨਵੇਕਲੇ ਤੇ ਪ੍ਰਭਾਵੀ ਸਮਾਰੋਹ ਵਿੱਚ ਸ਼੍ਰੀ ਡੀ. ਕੇ ਤਿਵਾੜੀ ਸਕੱਤਰ, ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ, ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ ਦੇ ਡਾਇਰੈਕਟਰ ਸ੍ਰੀ ਪਰਵੀਨ ਕੁਮਾਰ ਥਿੰਦ, ਪੰਜਾਬ ਹੁਨਰ ਵਿਕਾਸ ਵਿਭਾਗ ਦੇ ਸਲਾਹਕਾਰ ਸ੍ਰੀ ਸੰਦੀਪ ਕੌੜਾ, ਡਿਪਟੀ ਡਾਇਰੈਕਟਰ ਤਕਨੀਕੀ ਸਿੱਖਿਆ ਡਾ. ਦਮਨਦੀਪ ਕੌਰ, ਐਮ.ਆਰ.ਐਸ.ਪੀ.ਟੀ.ਯੂ ਦੇ ਰਜਿਸਟਰਾਰ ਡਾ. ਜਸਬੀਰ ਸਿੰਘ ਹੁੰਦਲ ਅਤੇ ਯੁਨੀਵਰਸਿਟੀ ਦੇ ਕਈ ਹੋਰ ਅਧਿਕਾਰੀ ਅਤੇ ਅਧਿਆਪਕ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

by Ranjit Singh
December 17, 2025
0

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ ਸੰਗਰੂਰ, 17 ਦਸੰਬਰ 2025...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
December 17, 2025
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

by Ranjit Singh
December 17, 2025
0

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: 'ਆਪ' ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ ਚੰਡੀਗੜ੍ਹ, 17 ਦਸੰਬਰ 2025...

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

by Ranjit Singh
December 17, 2025
0

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ)- ਆਈਪੀਐਲ (IPL) ਦੇ 19ਵੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ

December 17, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

by Ranjit Singh
December 17, 2025
0

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ ਸੰਗਰੂਰ, 17 ਦਸੰਬਰ 2025...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 