ਜੋਹਾਨਸਬਰਗ, 24 ਜਨਵਰੀ : ਦੱਖਣੀ ਅਫਰੀਕਾ ਖਿਲਾਫ ਤੀਸਰੇ ਟੈਸਟ ਮੈਚ ਵਿਚ ਟੀਮ ਇੰਡੀਆ ਨੇ 3 ਵਿਕਟਾਂ ਉਤੇ 101 ਦੌੜਾਂ ਬਣਾ ਲਈਆਂ ਹਨ| ਮੁਰਲੀ ਵਿਜੇ ਅਤੇ ਲੋਕੇਸ਼ ਰਾਹੁਲ ਦੀਆਂ ਵਿਕਟਾ ਜਲਦੀ ਡਿੱਗ ਜਾਣ ਤੋਂ ਬਾਅਦ ਵਿਰਾਟ ਕੋਹਲੀ ਤੇ ਪੁਜਾਰਾ ਨੇ ਟੀਮ ਇੰਡੀਆ ਨੂੰ ਸੰਭਾਲਿਆ| ਇਸ ਦੌਰਾਨ ਕੋਹਲੀ 54 ਦੌੜਾਂ ਬਣਾ ਕੇ ਆਊਟ ਹੋ ਗਿਆ|
ਤਾਜਾ ਸਮਾਚਾਰ ਲਿਖੇ ਜਾਣ ਤੱਕ ਪੁਜਾਰਾ 22 ਅਤੇ ਰਹਾਨੇ 3 ਦੌੜਾਂ ਬਣਾ ਕੇ ਕ੍ਰੀਜ ਉਤੇ ਸਨ|
12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ PUNJAB ਦਾ ਦਬਦਬਾ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਓਵਰਆਲ ਟਰਾਫੀਆਂ ਜਿੱਤੀਆਂ
12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ PUNJAB ਦਾ ਦਬਦਬਾ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਓਵਰਆਲ ਟਰਾਫੀਆਂ ਜਿੱਤੀਆਂ ਛੱਤੀਸਗੜ੍ਹ ਅਤੇ...