ਵਿਸ਼ਵ ਕੱਪ 2023- ਭਾਰਤ ਬਨਾਮ ਬੰਗਲਾਦੇਸ਼

0
44

ਵਿਸ਼ਵ ਕੱਪ 2023- ਭਾਰਤ ਬਨਾਮ ਬੰਗਲਾਦੇਸ਼

ਪੜ੍ਹੋ, ਬੰਗਲਾਦੇਸ਼ ਨੇ ਟਾੱਸ ਜਿੱਤ ਕੇ ਲਿਆ ਕਿਹੜਾ ਫੈਸਲਾ

ਚੰਡੀਗੜ੍ਹ,19ਅਕਤੂਬਰ(ਵਿਸ਼ਵ ਵਾਰਤਾ)-ਵਨਡੇ ਵਿਸ਼ਵ ਕੱਪ 2023 ਵਿੱਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਅੱਜ ਮੈਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਦੁਪਹਿਰ 2 ਵਜੇ ਤੋਂ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਪੁਣੇ ਵਿੱਚ ਖੇਡਿਆ ਜਾਵੇਗਾ। ਦੱਸ ਦਈਏ ਕਿ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਸੱਟ ਕਾਰਨ ਅੱਜ ਦਾ ਮੁਕਾਬਲਾ ਨਹੀਂ ਖੇਡ ਰਹੇ। ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਨਜ਼ਮੁਲ ਹੁਸੈਨ ਸ਼ੰਟੋ ਕਪਤਾਨੀ ਕਰ ਰਹੇ ਹਨ। ।