Advertisement
ਨਵੀਂ ਦਿੱਲੀ : ਵੈਂਕਈਆ ਨਾਇਡੂ ਨੇ ਅੱਜ ਦੇਸ਼ ਦੇ 13ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁਕ ਲਈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਹਾਤਮਾ ਗਾਂਧੀ, ਸਰਦਾਰ ਪਟੇਲ ਤੇ ਦੀਨ ਦਿਆਲ ਉਪਾਧਿਆਏ ਨੂੰ ਸ਼ਰਧਾਂਲੀ ਭੇਂਟ ਕੀਤੀ।
Advertisement