ਵੱਡੀ ਖ਼ਬਰ -ਦੁਸ਼ਯੰਤ ਦਵੇ ਨੇ ਦਿੱਤਾ ਅਸਤੀਫਾ
ਦੁਸ਼ਯੰਤ ਦਵੇ ਨੇ ਸੁਪਰੀਮ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ
ਸੁਪਰੀਮ ਕੋਰਟ ਵਿੱਚ ਕਿਸਾਨਾਂ ਦਾ ਪੱਖ ਰੱਖ ਰਹੇ ਹਨ ਦੁਸ਼ਯੰਤ ਦਵੇ
ਨਵੀਂ ਦਿੱਲੀ, 14ਜਨਵਰੀ(ਵਿਸ਼ਵ ਵਾਰਤਾ)- ਦੁਸ਼ਯੰਤ ਦਵੇ ਜੋ ਕਿ ਸੁਪਰੀਮ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਨ , ਉਹਨਾਂ ਨੇ ਆਪਣੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਸੁਪਰੀਮ ਕੋਰਟ ਵਿੱਚ ਕਿਸਾਨਾਂ ਦਾ ਪੱਖ ਰੱਖ ਰਹੇ ਹਨ।