• Latest
  • Trending
ਸ਼ਰਾਬ ਦੀ ਤਸਕਰੀ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ- ਮੁਹਾਲੀ ਦੇ ਆਬਕਾਰੀ ਵਿਭਾਗ ਅਤੇ ਪੁਲੀਸ ਵੱਲੋਂ ਬਿਨਾਂ ਹੋਲੋਗ੍ਰਾਮ ਦੇ ਬਾਇਓ ਬ੍ਰਾਂਡਸ ਦੀ ਵੱਡੀ ਖੇਪ ਬਰਾਮਦ

ਸ਼ਰਾਬ ਦੀ ਤਸਕਰੀ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ- ਮੁਹਾਲੀ ਦੇ ਆਬਕਾਰੀ ਵਿਭਾਗ ਅਤੇ ਪੁਲੀਸ ਵੱਲੋਂ ਬਿਨਾਂ ਹੋਲੋਗ੍ਰਾਮ ਦੇ ਬਾਇਓ ਬ੍ਰਾਂਡਸ ਦੀ ਵੱਡੀ ਖੇਪ ਬਰਾਮਦ

4 years ago
ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

32 minutes ago

AAP Government ਵੱਲੋਂ 117 ਵਿਧਾਨ ਸਭਾਵਾਂ ਵਿੱਚ ਕੱਢੀਆਂ 351 ‘ਨਸ਼ਾ ਮੁਕਤੀ ਯਾਤਰਾਵਾਂ’ 2 ਲੱਖ ਤੋਂ ਵੱਧ ਲੋਕਾਂ ਨੇ ਨਸ਼ੇ ਦੇ ਖਿਲਾਫ ਬੁਲੰਦ ਕੀਤੀ ਆਵਾਜ਼

1 hour ago
CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

1 hour ago
Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

2 hours ago
IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

3 hours ago
ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

4 hours ago
PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

4 hours ago
IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

4 hours ago
Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

5 hours ago
LUDHIANA NEWS -ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਮਿੰਨੀ ਕਹਾਣੀ ਪਾਠ

LUDHIANA NEWS -ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਮਿੰਨੀ ਕਹਾਣੀ ਪਾਠ

5 hours ago
PATIALA NEWS -ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

PATIALA NEWS -ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

6 hours ago
PATIALA ਨੂੰ ਵੱਡੀ ਤੇ ਛੋਟੀ ਨਦੀ ਦੀ ਮਾਰ ਨਹੀਂ; ਨੱਥ ਚੂੜਾ ਚੜ੍ਹਾਉਣ ਵਾਲਿਆਂ ਵੱਲੋਂ ਦੀ ਪਈ ਮਾਰ : ਡਾ. ਬਲਬੀਰ ਸਿੰਘ

PATIALA ਨੂੰ ਵੱਡੀ ਤੇ ਛੋਟੀ ਨਦੀ ਦੀ ਮਾਰ ਨਹੀਂ; ਨੱਥ ਚੂੜਾ ਚੜ੍ਹਾਉਣ ਵਾਲਿਆਂ ਵੱਲੋਂ ਦੀ ਪਈ ਮਾਰ : ਡਾ. ਬਲਬੀਰ ਸਿੰਘ

6 hours ago
Hindi News
English News
Sunday, May 18, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਸ਼ਰਾਬ ਦੀ ਤਸਕਰੀ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ- ਮੁਹਾਲੀ ਦੇ ਆਬਕਾਰੀ ਵਿਭਾਗ ਅਤੇ ਪੁਲੀਸ ਵੱਲੋਂ ਬਿਨਾਂ ਹੋਲੋਗ੍ਰਾਮ ਦੇ ਬਾਇਓ ਬ੍ਰਾਂਡਸ ਦੀ ਵੱਡੀ ਖੇਪ ਬਰਾਮਦ

January 12, 2021
in ਖਬਰਾਂ, ਪੰਜਾਬ
ਸ਼ਰਾਬ ਦੀ ਤਸਕਰੀ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ- ਮੁਹਾਲੀ ਦੇ ਆਬਕਾਰੀ ਵਿਭਾਗ ਅਤੇ ਪੁਲੀਸ ਵੱਲੋਂ ਬਿਨਾਂ ਹੋਲੋਗ੍ਰਾਮ ਦੇ ਬਾਇਓ ਬ੍ਰਾਂਡਸ ਦੀ ਵੱਡੀ ਖੇਪ ਬਰਾਮਦ

ਸ਼ਰਾਬ ਦੀ ਤਸਕਰੀ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ- ਮੁਹਾਲੀ ਦੇ ਆਬਕਾਰੀ ਵਿਭਾਗ ਅਤੇ ਪੁਲੀਸ ਵੱਲੋਂ ਬਿਨਾਂ ਹੋਲੋਗ੍ਰਾਮ ਦੇ ਬਾਇਓ ਬ੍ਰਾਂਡਸ ਦੀ ਵੱਡੀ ਖੇਪ ਬਰਾਮਦ

ਐਸ.ਏ.ਐਸ. ਨਗਰ 12 ਜਨਵਰੀ( ਵਿਸ਼ਵ ਵਾਰਤਾ)-“ਆਪ੍ਰੇਸ਼ਨ ਰੈਡ ਰੋਜ਼” ਤਹਿਤ ਸੂਬੇ ਵਿੱਚ ਸਰਾਬ ਦੀ ਤਸਕਰੀ ਵਿਰੁੱਧ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਆਬਕਾਰੀ ਵਿਭਾਗ, ਪੰਜਾਬ ਨੇ ਜ਼ੀਰਕਪੁਰ ਇਲਾਕੇ ਵਿੱਚ ਸਕੌਚ ਦੀਆਂ ਬੋਤਲਾਂ ਵਿੱਚ ਸਸਤੇ ਬ੍ਰਾਂਡ ਦੀ ਸ਼ਰਾਬ ਭਰਨ ਦੀ ਕਾਰਵਾਈ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਰਾਜਤ ਅਗਰਵਾਲ (ਆਈ.ਏ.ਐੱਸ) ਅਤੇ ਆਈਪੀਐਸ, ਆਈ.ਜੀ. ਕਰਾਈਮ, ਪੰਜਾਬ ਸ੍ਰੀ ਮੁਨੀਸ਼ ਚਾਵਲਾ ਨੇ ਦੱਸਿਆ ਕਿ ਮੁਹਾਲੀ ਐਕਸਾਈਜ਼ ਨੇ ਸਰਾਬ ਦੀ ਤਸਕਰੀ ਵਿੱਚ ਸਾਮਲ ਵਿਅਕਤੀਆਂ ’ਤੇ ਮੁੜ ਸ਼ਿਕੰਜ਼ਾ ਕੱਸ ਦਿੱਤਾ ਹੈ। ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਚੰਡੀਗੜ ਤੋਂ ਪੰਜਾਬ ਵਿੱਚ ਸਸਤੀ ਸ਼ਰਾਬ ਦੀ ਤਸਕਰੀ ਅਤੇ ਅੱਗੇ ਇਸਨੂੰ ਬਾਇਓ / ਮਹਿੰਗੇ ਬ੍ਰਾਂਡ ਦੀਆਂ ਬੋਤਲਾਂ ਵਿੱਚ ਭਰਨ ਦੀ ਕਾਰਵਾਈ ਵਿੱਚ ਸ਼ਾਮਲ ਹਨ। ਅੱਗੇ ਦੀ ਜਾਣਕਾਰੀ ਵਿੱਚ ਇਹ ਸਾਹਮਣੇ ਆਇਆ ਕਿ ਜਤਿੰਦਰ ਪਾਲ ਸਿੰਘ ਉਰਫ ਜੇਪੀ ਇਸ ਘੁਟਾਲੇ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

04/05 ਜਨਵਰੀ, 2021 ਦੀ ਦਰਮਿਆਨੀ ਰਾਤ ਡਿਪਟੀ ਕਮਿਸਨਰ ਆਬਕਾਰੀ, ਪਟਿਆਲਾ ਜ਼ੋਨ ਸ੍ਰੀ ਰਾਜਪਾਲ ਸਿੰਘ ਦੀ ਯੋਗ ਅਗਵਾਈ ਅਤੇ ਏ.ਆਈ.ਜੀ, ਆਬਕਾਰੀ ਸ੍ਰੀ ਅਮਰਪ੍ਰੀਤ ਘੁੰਮਣ ਅਤੇ ਸਹਾਇਕ ਕਮਿਸ਼ਨਰ ਐਕਸਾਈਜ਼ ਰੋਪੜ ਰੇਂਜ ਸ੍ਰੀ ਵਿਨੋਦ ਪਾਹੂਜਾ ਦੀ ਨਿਗਰਾਨੀ ਹੇਠ, ਇਕ ਟੀਮ ਜਿਸ ਵਿਚ ਈ.ਆਈ. ਖਰੜ ਸਰੁਪਿੰਦਰ ਸਿੰਘ, ਈ.ਆਈ. ਡੇਰਾਬੱਸੀ ਜਸਪ੍ਰੀਤ ਸਿੰਘ, ਐਸ.ਆਈ ਕੁਲਵਿੰਦਰ ਸਿੰਘ ਅਤੇ ਏ.ਐੱਸ.ਆਈ. ਲਵਦੀਪ ਸਿੰਘ ਅਤੇ ਹੋਰ ਸਟਾਫ ਸ਼ਾਮਲ ਸੀ, ਜ਼ੀਰਕਪੁਰ ਵਿਖੇ ਮੌਜੂਦ ਸਨ, ਜਦੋਂ ਉਨਾਂ ਨੂੰ ਇਤਲਾਹ ਮਿਲੀ ਕਿ ਮੁਲਜ਼ਮ ਜਤਿੰਦਰਪਾਲ ਸਿੰਘ ਉਰਫ਼ ਜੇਪੀ ਨੂੰ ਖਾਲੀ ਬੋਤਲਾਂ, ਮੋਨੋ ਕਾਰਟਨਸ (ਡੱਬੇ) ਅਤੇ ਬਾਇਓ ਬ੍ਰਾਂਡਸ ਦੇ ਢੱਕਣਾਂ ਦੀ ਇੱਕ ਖੇਪ ਮਿਲੇਗੀ।ਦੋਸੀ ਨੂੰ ਰੰਗੇ ਹੱਥੀਂ ਫੜਨ ਲਈ ਮੁਹਾਲੀ ਐਕਸਾਈਜ ਅਤੇ ਐਕਸਾਈਜ਼ ਪੁਲਿਸ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ। ਟੀਮਾਂ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਜ਼ੀਰਕਪੁਰ ਵਿਖੇ ਜਤਿੰਦਰਪਾਲ ਸਿੰਘ ਆਪਣੇ ਸਾਥੀਆਂ ਸਮੇਤ ਬੱਸ ਨੰ. ਐਚਆਰ63ਡੀ 8080 ’ਚੋਂ ਕੁਝ ਡੱਬੇ ਉਤਾਰ ਰਹੇ ਸਨ। ਟੀਮਾਂ ਨੇ ਮੁਲਜ਼ਮ ਅਤੇ ਉਨਾਂ ਦੇ ਸਾਥੀਆਂ ਨੂੰ ਫੜ ਕੇ ਸਫਲਤਾਪੂਰਵਕ ਮੌਕੇ ਤੋਂ ਗਿ੍ਰਫਤਾਰ ਕਰ ਲਿਆ।

ਟੀਮ ਨੂੰ ਖੇਪ ਵਿੱਚ ਬਲੈਕ ਲੇਬਲ ਦੀਆਂ 80 ਖਾਲੀ ਬੋਤਲਾਂ, ਬਲੈਕ ਲੇਬਲ ਦੇ 55 ਮੋਨੋ ਕਾਰਟਨਸ, ਰੈੱਡ ਲੇਬਲ ਦੀਆਂ 10 ਖਾਲੀ ਬੋਤਲਾਂ, ਚੀਵਾਸ ਰੀਗਲ ਦੇ 35 ਢੱਕਣ, ਚੀਵਾਸ ਰੀਗਲ ਦੇ 30 ਲੇਬਲ, ਚੀਵਾਸ ਰੀਗਲ ਦੇ 100 ਅਣਵਰਤੇ ਢੱਕਣ ਮਿਲੇ। ਟੀਮ ਨੂੰ ਮੌਕੇ ’ਤੇ ਮੁਲਜ਼ਮ ਦੀ ਕਾਰ ਜਿਸਦਾ ਨੰ. ਪੀਬੀ23ਆਰ7209 ਹੈ, ਵੀ ਮਿਲੀ ਜਿਸ ਵਿੱਚੋਂ ਵਿਚੋਂ ਰੈਡ ਲੇਬਲ ਦੇ 6 ਕੇਸ ਅਤੇ ਬਲੈਕ ਲੇਬਲ ਦੇ 2 ਕੇਸ ਮਿਲੇ।

ਬਾਅਦ ਵਿੱਚ ਟੀਮ ਨੇ ਜਤਿੰਦਰ ਪਾਲ ਸਿੰਘ ਉਰਫ ਜੇਪੀ ਦੀ ਰਹਾਇਸ਼ ਅਰਥਾਤ #408, ਚੌਥੀ ਮੰਜਲ, ਟਾਵਰ 19, ਮੋਤੀਆ ਰਾਇਲ ਸਿਟੀ, ਜੀਰਕਪੁਰ ਵਿਖੇ ਛਾਪਾ ਮਾਰਿਆ। ਟੀਮ ਨੇ ਬਲੈਕ ਲੇਬਲ ਦੀਆਂ ਭਰੀਆਂ 11 ਬੋਤਲਾਂ, ਆਲ ਸੀਜਨ ਦੀਆਂ 12 ਖਾਲੀ ਬੋਤਲਾਂ ਅਤੇ 555 ਗੋਲਡ ਦੀਆਂ 12 ਬੋਤਲਾਂ ਬਰਾਮਦ ਕੀਤੀਆਂ।

ਇਸ ਤੋਂ ਬਾਅਦ ਟੀਮ ਨੇ ਜਮੁਨਾ ਇਨਕਲੇਵ ਜੀਰਕਪੁਰ ਵਿਖੇ ਜਤਿੰਦਰ ਸਿੰਘ ਅਤੇ ਵਿਜੇ ਕੁਮਾਰ ਦੇ ਗੋਦਾਮ-ਕਮ-ਰਹਾਇਸ਼ ’ਤੇ ਛਾਪਾ ਮਾਰਿਆ ਜਿੱਥੋਂ ਬਲੈਕ ਲੇਬਲ ਦੀਆਂ 54 ਬੋਤਲਾਂ, ਰੈੱਡ ਲੇਬਲ ਦੀਆਂ 12 ਬੋਤਲਾਂ, 07 ਬੋਤਲਾਂ ਰਾਇਲ ਸੈਲਿਊਟ, 60 ਬੋਤਲਾਂ ਨੈਨਾ, 12 ਬੋਤਲਾਂ ਬਲਿਊ ਲੇਬਲ, ਰੈੱਡ ਲੇਬਲ ਦੀਆਂ 60 ਖਾਲੀ ਬੋਤਲਾਂ, ਐਬਸੋਲੂਟ ਵੋਦਕਾ ਦੀਆਂ 32 ਖਾਲੀ ਬੋਤਲਾਂ, ਰੈੱਡ ਲੇਬਲ ਦੀ 80 ਖਾਲੀ ਟੀਨ ਪੈਕਿੰਗ, ਮੋਨੋ ਕਾਰਟਨਸ ਨਾਲ ਗਲੈਨਫਿਡਿਚ ਦੀਆਂ 90 ਖਾਲੀ ਬੋਤਲਾਂ, ਮੋਨੋ ਕਾਰਟਨਸ ਨਾਲ ਬਲੈਕ ਡੌਗ ਦੀਆਂ 136 ਖਾਲੀ ਬੋਤਲਾਂ, ਵੋਦਕਾ ਦੇ 18 ਕਾਰਟਨਸ, ਬਲਿਊ ਲੇਬਲ ਦੇ 20 ਮੋਨੋ ਕਾਰਟਨਸ, ਰੈੱਡ ਲੇਬਲ ਦੇ 136 ਮੋਨੋ ਕਾਰਟਨਸ, ਰੈਡ ਲੇਬਲ ਦੇ 80 ਅਣਵਰਤੇ ਢੱਕਣ, ਚੀਵਾਸ ਰੀਗਲ ਦੇ 300 ਨੈੱਕ ਲੇਬਲ, ਚੀਵਾਸ ਰੀਗਲ ਦੇ 500 ਅਣਵਰਤੇ ਢੱਕਣ ਅਤੇ 25 ਲੀਟਰ ਈ.ਐਨ.ਏ. ਬਰਾਮਦ ਕੀਤੀ ਗਈ।

ਜਾਂਚ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਚੰਡੀਗੜ ਅਧਾਰਤ ਸਰਾਬ ਦੇ ਠੇਕੇਦਾਰ ਆਸੂ ਗੋਇਲ ਤੋਂ ਸਸਤੀ ਸ਼ਰਾਬ ਦੇ ਬਾਂਡਸ ਜਿਵੇਂ 555 ਅਤੇ ਆਲ ਸੀਜਨ ਦੀ ਬਕਾਇਦਾ ਤੌਰ ’ਤੇ ਤਸਕਰੀ ਕਰਦਾ ਹੈ ਅਤੇ ਨਵੀਂ ਦਿੱਲੀ ਤੋਂ ਖਾਲੀ ਬੋਤਲਾਂ, ਢੱਕਣ ਅਤੇ ਹੋਰ ਸਮੱਗਰੀ ਖਰੀਦਦਾ ਹੈ। ਉਹ ਜਮਨਾ ਐਨਕਲੇਵ ਦੇ ਇਕ ਗੋਦਾਮ ਵਿਚ ਖਾਲੀ ਬੋਤਲਾਂ, ਢੱਕਣ ਅਤੇ ਹੋਰ ਸਮੱਗਰੀ ਸਟੋਰ ਕਰਦਾ ਸੀ, ਪਰ ਸਸਤੀ ਬ੍ਰਾਂਡ ਦੀ ਸਰਾਬ ਆਪਣੀ ਰਿਹਾਇਸ ਵਿਖੇ ਰੱਖਦਾ ਸੀ ।ਫਿਰ ਉਹ ਆਪਣੇ ਸਾਥੀਆਂ ਦੀ ਮਦਦ ਨਾਲ ਸਮੱਗਰੀ ਨੂੰ ਆਪਣੀ ਰਿਹਾਇਸ ’ਤੇ ਲਿਆਉਂਦਾ ਹੈ ਅਤੇ ਉਥੇ ਬੋਤਲਾਂ ਭਰਦਾ ਹੈ। ਉਸ ਨੇ ਚੰਡੀਗੜ ਅਤੇ ਹੋਰ ਇਲਾਕਿਆਂ ਵਿਚ ਬੋਤਲਾਂ ’ਚ ਭਰੀ ਤਿਆਰ ਸ਼ਰਾਬ ਦੀ ਸਪਲਾਈ ਲਈ ਆਪਣੀ ਕਾਰ ਦੀ ਵਰਤੋਂ ਕੀਤੀ। ਉਸਨੇ ਇਹ ਵੀ ਮੰਨਿਆ ਕਿ ਦੂਸਰੇ ਰਾਜਾਂ ਤੋਂ ਕੁਝ ਤਸਕਰ ਉਸਦੀ ਰਿਹਾਇਸ ਉੱਤੇ ਡਿਲਿਵਰੀ ਲੈਣ ਆਉਂਦੇ ਹਨ।

ਜਤਿੰਦਰਪਾਲ ਸਿੰਘ ਉਰਫ ਜੇਪੀ ਪੁੱਤਰ ਹਰਮੋਹਨ ਸਿੰਘ ਵਾਸੀ ਫਲੈਟ ਨੰਬਰ 408, ਚੌਥੀ ਮੰਜਲ, ਟਾਵਰ ਨੰ. 19, ਮੋਤੀਆ ਐਨਕਲੇਵ, ਜ਼ੀਰਕਪੁਰ (2) ਜਤਿੰਦਰ ਸਿੰਘ ਪੁੱਤਰ ਮੋਹਿੰਦਰ ਸਿੰਘ ਵਾਸੀ ਪਿੰਡ ਬਰਬੈਨ, ਕੁਰੂਕਸੇਤਰ (3) ਕਰਨ ਗੋਸਵਾਮੀ ਪੁੱਤਰ ਗੁਰਨਾਮ ਪਾਲ ਸਿੰਘ ਵਾਸੀ ਮਕਾਨ ਨੰ. ਸ਼ਿਵਾ ਐਨਕਲੇਵ, ਭਬਾਤ, ਜੀਰਕਪੁਰ ਅਤੇ (4) ਵਿਜੇ ਪੁੱਤਰ ਰਜਿੰਦਰ ਸਿੰਘ ਵਾਸੀ ਫਲੈਟ ਨੰਬਰ 408, ਚੌਥੀ ਮੰਜਲ, ਟਾਵਰ ਨੰ. 19 , ਮੋਤੀਆ ਐਨਕਲੇਵ, ਜੀਰਕਪੁਰ ਖਿਲਾਫ਼ ਪੁਲੀਸ ਥਾਣਾ ਜ਼ੀਰਕਪੁਰ ਵਿਖੇ ਪੰਜਾਬ ਆਬਕਾਰੀ ਐਕਟ ਦੀ ਧਾਰਾ 61/1/14 ਅਧੀਨ ਅਤੇ ਆਈਪੀਸੀ ਦੀ ਧਾਰਾ 420 ਅਤੇ 120-ਬੀ ਤਹਿਤ ਐਫਆਈਆਰ ਨੰ. 07 ਮਿਤੀ 05.01.2021 ਦਰਜੀ ਕੀਤੀ ਗਈ ਹੈ।ਬਾਅਦ ਵਿੱਚ ਅਸਲਾ ਐਕਟ ਦੀ ਧਾਰਾ 25, 27, 54 ਅਤੇ ਆਈ.ਪੀ.ਸੀ. ਦੀ ਧਾਰਾ 419, 170, 171, 328 ਵੀ ਜੋੜ ਦਿੱਤੀ ਗਈ।

ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਦੋਸੀ ਅਤੇ ਉਸਦੇ ਸਾਥੀਆਂ ਦੀ ਗੁਰਪ੍ਰੀਤ ਸਿੱਧੂ ਵਾਸੀ ਮੋਤੀਆ ਰਾਇਲ ਸਿਟੀ, ਜੀਰਕਪੁਰ ਨਾਲ ਕਾਫ਼ੀ ਨੇੜਤਾ ਸੀ। ਸਿੱਟੇ ਵਜੋਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਮਾਮਲੇ ਬਾਰੇ ਜਾਣੂ ਕਰਾਇਆ ਗਿਆ ਜਿਸ ਨੇ ਇਹ ਮਾਮਲਾ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਅਤੇ ਐਸਐਸਪੀ, ਮੁਹਾਲੀ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ। ਟੀਮਾਂ ਨੇ ਮਾਮਲੇ ਵਿੱਚ ਅੱਗੇ ਜਾਂਚ ਪੜਤਾਲ ਕੀਤੀ ਅਤੇ ਗੁਰਪ੍ਰੀਤ ਸਿੱਧੂ ਨੂੰ ਗਿ੍ਰਫ਼ਤਾਰ ਕੀਤਾ।

ਇਸ ਦੌਰਾਨ ਟੀਮਾਂ ਨੇ ਸੈਕਟਰ 29 ਵਿੱਚ ਚੰਡੀਗੜ ਅਧਾਰਤ ਸ਼ਰਾਬ ਦੇ ਠੇਕੇਦਾਰ ਆਸੂ ਗੋਇਲ ਦੇ ਇੱਕ ਗੋਦਾਮ ‘ਤੇ ਵੀ ਛਾਪਾ ਮਾਰਿਆ ਜਿੱਥੇ ਸ਼ਰਾਬ ਦੇ ਵੱਖ ਵੱਖ ਬਾਂਡਸ ਦੇ 1966 ਕੇਸ (ਬਿਨਾਂ ਹੋਲੋਗ੍ਰਾਮ) ਮਿਲੇ।ਅਗਲੇਰੀ ਜਾਂਚ ਲਈ ਚੰਡੀਗੜ ਐਕਸਾਈਜ ਅਤੇ ਚੰਡੀਗੜ ਪੁਲਿਸ ਦੀ ਹਾਜ਼ਰੀ ਵਿਚ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ।

ਆਬਕਾਰੀ ਕਮਿਸ਼ਨਰ ਪੰਜਾਬ ਸ੍ਰੀ ਰਾਜਤ ਅਗਰਵਾਲ (ਆਈ.ਏ.ਐੱਸ.) ਅਤੇ ਆਈ.ਜੀ. ਕਰਾਈਮ, ਪੰਜਾਬ ਮੁਨੀਸ ਚਾਵਲਾ (ਆਈਪੀਐਸ) ਨੇ ਦੁਹਰਾਇਆ ਕਿ ਜਿੱਥੋਂ ਤੱਕ ਸ਼ਰਾਬ ਦੀ ਤਸਕਰੀ ਜਾਂ ਆਬਕਾਰੀ ਨਾਲ ਜੁੜੀ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਦਾ ਸਬੰਧ ਹੈ, ਕਿਸੇ ਨੂੰ ਵੀ ਬਖਸਅਿਾ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਏਗੀ। ਸ੍ਰੀ ਰਜਤ ਅਗਰਵਾਲ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਸਬੰਧੀ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਸ਼ਿਕਾਇਤ ਨੰਬਰ 9875961126 ਸ਼ੁਰੂ ਕੀਤਾ ਗਿਆ ਹੈ।

————–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

by Wishavwarta
May 18, 2025
0

ਨਸ਼ਾ ਪੀੜਤਾਂ ਦੀ ਜੁਬਾਨੀ: ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਪੰਜਾਬ ਦੇ ਨੌਜਵਾਨਾਂ ਦੀ ਬਦਲ ਰਹੀ ਜ਼ਿੰਦਗੀ   *ਨਸ਼ੇ ਦੀ...

AAP Government ਵੱਲੋਂ 117 ਵਿਧਾਨ ਸਭਾਵਾਂ ਵਿੱਚ ਕੱਢੀਆਂ 351 ‘ਨਸ਼ਾ ਮੁਕਤੀ ਯਾਤਰਾਵਾਂ’ 2 ਲੱਖ ਤੋਂ ਵੱਧ ਲੋਕਾਂ ਨੇ ਨਸ਼ੇ ਦੇ ਖਿਲਾਫ ਬੁਲੰਦ ਕੀਤੀ ਆਵਾਜ਼

by Wishavwarta
May 18, 2025
0

ਪੰਜਾਬ ਦਾ ਹਰ ਇਕ ਕੋਨਾ ਹੋਵੇਗਾ ਨਸ਼ਾ ਮੁਕਤ – ਮਨੀਸ਼ ਸਿਸੋਦੀਆ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪੰਜਾਬ ਵਿੱਚ ਖੁਸ਼ਹਾਲੀ ਲਿਆਂਦੀ...

CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

by Wishavwarta
May 18, 2025
0

  ਬਾਜਵਾ ਅਤੇ ਮਜੀਠੀਆ ਜਾਣਬੁੱਝ ਕੇ ਇਸ ਮੁੱਦੇ ਦਾ ਰਾਜਨੀਤੀਕਰਨ ਕਰ ਰਹੇ ਹਨ, ਉਨ੍ਹਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਤੁਰੰਤ ਕਾਰਵਾਈ ਕਰਨ...

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

by Wishavwarta
May 18, 2025
0

Cabinet Minister calls upon ward defence committees to work resolutely against drugs ਜਲੰਧਰ ’ਚ ਲੋਕਾਂ ਨੇ ਨਸ਼ਾ ਮੁਕਤ ਸਮਾਜ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 15, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

by Wishavwarta
May 18, 2025
0

ਨਸ਼ਾ ਪੀੜਤਾਂ ਦੀ ਜੁਬਾਨੀ: ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਪੰਜਾਬ ਦੇ ਨੌਜਵਾਨਾਂ ਦੀ ਬਦਲ ਰਹੀ ਜ਼ਿੰਦਗੀ   *ਨਸ਼ੇ ਦੀ...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 