ਪਟਿਆਲਾ, 5 ਮਾਰਚ (ਵਿਸ਼ਵ ਵਾਰਤਾ) : ਵਿਸ਼ਵ ਪ੍ਰਸਿੱਧ ‘ਰੇਡੀਓ ਚੰਨ ਪ੍ਰਦੇਸੀ’ ਦੀ 6ਵੀਂ ਵਰ੍ਹੇਗੰਢ ਮੌਕੇ ‘ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਅਜੋਕਾ ਮੀਡੀਆ’ ਵਿਸ਼ੇ ਉਤੇ ਇੱਕ ਸੈਮੀਨਾਰ ਅਤੇ ਡਾ. ਹਰਕੀਰਤ ਸਿੰਘ ਸਿੱਧੂ ਯਾਦਗਾਰੀ ਸਨਮਾਨ ਸਮਾਰੋਹ 24 ਮਾਰਚ 2018 ਨੂੰ ਥਾਪਰ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵਨ ਟੀਵਾਨਾ, ਦਰਸ਼ਨ ਬਸਰਾਓਂ ਅਤੇ ਜੋਗਿੰਦਰ ਸਿੰਘ ਮਹਿਰਾ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ 1 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿਚ ਪਹੁੰਚਣ ਵਾਲੇ ਬੁਲਾਰੇ ਸ਼ਹੀਦ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਅਤੇ ਮੀਡੀਆ ਦੇ ਸਰੋਕਾਰਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ|
DGP ਪੰਜਾਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
DGP ਪੰਜਾਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਸੁਰੱਖਿਆ ਅਤੇ...