ਗੁਰੂਗ੍ਰਾਮ, 8 ਸਤੰਬਰ : ਹਰਿਆਣਾ ਦੇ ਗੁਰੂਗ੍ਰਾਮ ਵਿਖੇ ਰਿਯਾਨ ਇੰਟਰਨੈਸ਼ਨਲ ਸਕੂਲ ਵਿਚ ਇਕ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਦੂਸਰੀ ਜਮਾਤ ਵਿਚ ਪੜ੍ਹਣ ਵਾਲੇ ਬੱਚੇ ਦੀ ਲਾਸ਼ ਸਕੂਲ ਦੇ ਟਾਇਲੈਟ ਵਿਚੋਂ ਮਿਲੀ| ਦੱਸਿਆ ਜਾ ਰਿਹਾ ਹੈ ਕਿ ਇਸ ਬੱਚੇ ਦੀ ਗਲਾ ਕੱਟ ਕੇ ਹੱਤਿਆ ਕੀਤੀ ਗਈ ਅਤੇ ਬੱਚੇ ਦੀ ਲਾਸ਼ ਕੋਲੋਂ ਚਾਕੂ ਵੀ ਬਰਾਮਦ ਕੀਤਾ ਗਿਆ ਹੈ|
ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ|
ਮੁੱਖ ਮੰਤਰੀ ਵੱਲੋਂ Punjab University ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ
ਮੁੱਖ ਮੰਤਰੀ ਵੱਲੋਂ Punjab University ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਮਾਮਲੇ ਵਿੱਚ ਦਖ਼ਲ ਦੇਣ ਲਈ ਭਾਰਤ ਦੇ ਉਪ...