ਸਵਰਨ ਸਿੰਘ ਸਲਾਰੀਆ ਵੱਲੋਂ ਨਾਮਜ਼ਦਗੀ ਪੱਤਰ ਦਾਖਲ

370
Advertisement


ਗੁਰਦਾਸਪੁਰ, 22 ਸਤੰਬਰ (ਵਿਸ਼ਵ ਵਾਰਤਾ) : ਗੁਰਦਾਸਪੁਰ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸਵਰਨ ਸਿੰਘ ਸਲਾਰੀਆ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ| ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ, ਸੁੱਚਾ ਸਿੰਘ ਲੰਗਾਹ ਤੋਂ ਇਲਾਵਾ ਹੋਰ ਕਈ ਆਗੂ ਮੌਜੂਦ ਸਨ|
ਦੱਸਣਯੋਗ ਹੈ ਕਿ ਭਾਜਪਾ ਨੇ ਸਰਵਨ ਸਿੰਘ ਸਲਾਰੀਆ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ| 11 ਅਕਤੂਬਰ ਨੂੰ ਹੋ ਰਹੀ ਇਸ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀਆਂ ਭਰਨ ਦੀ ਆਖਰੀ ਤਾਰੀਖ ਹੈ|

Advertisement

LEAVE A REPLY

Please enter your comment!
Please enter your name here