ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਭਗਵੰਤ ਮਾਨ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਲਗਾਇਆ ਇਲਜ਼ਾਮ
ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਭਗਵੰਤ ਮਾਨ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਸ਼ਿਕਾਇਕ ਵਿੱਚ ਉਹਨਾਂ ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਗਿਆ ਹੈ।
COMPLAINT AGIANST BHAGWANT AND SANJAY SINGH