ਪੰਜਾਬਸਾਬਕਾ ਅਕਾਲੀ ਨੇਤਾ ਸੁੱਚਾ ਸਿੰਘ ਲੰਗਾਹ ਵੀਡੀਓ ਮਾਮਲਾ – ਇਲਜ਼ਾਮ ਲਗਾਉਣ ਵਾਲੀ ਮਹਿਲਾ ਨੇ ਕਿਹਾ ਸੀਡੀ ਵਿੱਚ ਮੈਂ ਨਹੀਂBy Wishavwarta - February 28, 2018374Facebook Twitter Pinterest WhatsApp Advertisementਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ ਦੋਸ਼ ਲਗਾਉਣ ਵਾਲੀ ਮਹਿਲਾ ਪੁਲਸ ਮੁਲਾਜ਼ਮ ਨੇ ਕਿਹਾ ਕਿ ਅਸ਼ਲੀਲ ਵੀਡੀਓ ਵਿਚ ਨਜ਼ਰ ਆਉਣ ਵਾਲੀ ਔਰਤ ਉਹ ਨਹੀਂ ਹੈ। Advertisement