• Latest
  • Trending
ਸਾਬਕਾ ਜਸਟਿਸ ਏ.ਐਸ.ਗਰਗ. ਦੀ ਯਾਦ ‘ਚ ਹਾਈ ਕੋਰਟ ‘ਚ ਸ਼ੋਕ ਸਭਾ

ਸਾਬਕਾ ਜਸਟਿਸ ਏ.ਐਸ.ਗਰਗ. ਦੀ ਯਾਦ ‘ਚ ਹਾਈ ਕੋਰਟ ‘ਚ ਸ਼ੋਕ ਸਭਾ

8 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 minutes ago
Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

10 minutes ago
Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

53 minutes ago
Punjab: ‘ਸਰਸ ਮੇਲਾ ਮਾਨਸਾ’: ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ

Punjab: ‘ਸਰਸ ਮੇਲਾ ਮਾਨਸਾ’: ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ

1 hour ago
Entertainment: ਕਰਨ ਔਜਲਾ ਨੇ ਕੀਲੇ ਸਰੋਤੇ, ਪਰ ਟ੍ਰੈਫਿਕ ਕਾਰਨ ਆਮ ਲੋਕ ਹੋਏ ਬੇਹਾਲ

Entertainment: ਕਰਨ ਔਜਲਾ ਨੇ ਕੀਲੇ ਸਰੋਤੇ, ਪਰ ਟ੍ਰੈਫਿਕ ਕਾਰਨ ਆਮ ਲੋਕ ਹੋਏ ਬੇਹਾਲ

1 hour ago
US Israel Iran war: ਇੰਡੀਗੋ ਨੇ ਉਡਾਣ ਪਾਬੰਦੀਆਂ ਵਧਾਈਆਂ

US Israel Iran war: ਇੰਡੀਗੋ ਨੇ ਉਡਾਣ ਪਾਬੰਦੀਆਂ ਵਧਾਈਆਂ

2 hours ago
Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਤੀਜਾ ਅਤੇ ਆਖਰੀ ਦਿਨ

Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਤੀਜਾ ਅਤੇ ਆਖਰੀ ਦਿਨ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
US Israel Iran war: ਈਰਾਨ ਨਾਲ ਜੰਗ ਵਿੱਚ ਹੁਣ ਤੱਕ 13 ਅਮਰੀਕੀ ਸੈਨਿਕਾਂ ਦੀ ਮੌਤ

US Israel Iran war: ਈਰਾਨ ਨਾਲ ਜੰਗ ਵਿੱਚ ਹੁਣ ਤੱਕ 13 ਅਮਰੀਕੀ ਸੈਨਿਕਾਂ ਦੀ ਮੌਤ

4 hours ago
Iran War: ਨਵੇਂ ਸੁਪਰੀਮ ਲੀਡਰ ਮੋਜਤਬਾ ਖਮੇਨੀ ਪੂਰੀ ਤਰ੍ਹਾਂ ਠੀਕ, ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ – ਈਰਾਨ ਵਿਦੇਸ਼ ਮੰਤਰੀ

Iran War: ਨਵੇਂ ਸੁਪਰੀਮ ਲੀਡਰ ਮੋਜਤਬਾ ਖਮੇਨੀ ਪੂਰੀ ਤਰ੍ਹਾਂ ਠੀਕ, ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ – ਈਰਾਨ ਵਿਦੇਸ਼ ਮੰਤਰੀ

4 hours ago
Punjab: ਮਜ਼ਦੂਰ ਦੇ ਕਤਲ ਦੇ ਦੋਸ਼ ਵਿੱਚ ਬਸਪਾ ਆਗੂ ਗ੍ਰਿਫ਼ਤਾਰ

Punjab: ਮਜ਼ਦੂਰ ਦੇ ਕਤਲ ਦੇ ਦੋਸ਼ ਵਿੱਚ ਬਸਪਾ ਆਗੂ ਗ੍ਰਿਫ਼ਤਾਰ

5 hours ago
Punjab Weather: ਪੰਜਾਬ ‘ਚ ਗੜੇਮਾਰੀ ਦਾ ਅਲਰਟ ਜਾਰੀ: ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ

Punjab Weather: ਪੰਜਾਬ ‘ਚ ਗੜੇਮਾਰੀ ਦਾ ਅਲਰਟ ਜਾਰੀ: ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ

5 hours ago
Hindi News
English News
Sunday, March 15, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਸਾਬਕਾ ਜਸਟਿਸ ਏ.ਐਸ.ਗਰਗ. ਦੀ ਯਾਦ ‘ਚ ਹਾਈ ਕੋਰਟ ‘ਚ ਸ਼ੋਕ ਸਭਾ

March 15, 2018
in ਪੰਜਾਬ
ਸਾਬਕਾ ਜਸਟਿਸ ਏ.ਐਸ.ਗਰਗ. ਦੀ ਯਾਦ ‘ਚ ਹਾਈ ਕੋਰਟ ‘ਚ ਸ਼ੋਕ ਸਭਾ

ਚੰਡੀਗੜ, 15 ਮਾਰਚ (ਵਿਸ਼ਵ ਵਾਰਤਾ) : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਏ.ਐਸ.ਗਰਗ ਜਿਨਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਯਾਦ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸ਼ੋਕ ਸਭਾ (ਫ਼ੁੱਲ ਕੋਰਟ ਰੈਫ਼ੇਰੈਂਸ) ਕੀਤੀ ਗਈ ਜਿਸ ਵਿੱਚ ਚੀਫ਼ ਜਸÎਿਟਸ ਸਣੇ ਹਾਈ ਕੋਰਟ ਦੇ ਸਮੂਹ ਜੱਜਾਂ ਨੇ ਹਿੱਸਾ ਲਿਆ।
ਸ਼ੋਕ ਸਭਾ ‘ਚ ਸਾਬਕਾ ਜਸਟਿਸ ਏ.ਐਸ. ਗਰਗ ਨੂੰ ਯਾਦ ਕਰਦਿਆਂ ਹਾਈ ਕੋਰਟ ਦੇ ਚੀਫ਼ ਜਸਟਿਸ ਐਸ. ਜੇ. ਵਜੀਫਦਾਰ ਨੇ ਚੀਫ ਜਸਟਿਸ ਗਰਗ ਦੀਆਂ ਕਾਨੂੰਨ ਖੇਤਰ ‘ਚ ਨਿਭਾਈਆਂ ਵਕਾਰੀ ਸੇਵਾਵਾਂ ਨੂੰ ਯਾਦ ਕੀਤਾ ਤੇ ਕਿਹਾ ਕਿ ਸ੍ਰੀ ਸ਼ਰਮਾ ਦੇ ਦੇਹਾਂਤ ਨਾਲ ਕਾਨੂੰਨੀ ਭਾਈਚਾਰੇ ਨੂੰ ਵੱਡਾ ਘਾਟਾ ਹੋਇਆ ਹੈ। ਉਨਾਂ ਕਿਹਾ ਕਿ ਸ੍ਰੀ ਗਰਗ ਦਾ ਪਾਲਮਿਸਟਰੀ, ਜੋਤਿਸ਼ਵਿੱਦਿਆ ਤੇ ਹੋਮਿਊਪੈਥੀ ਵਿਚ ਵੀ ਵਿਸ਼ੇਸ਼ ਰੂਚੀ ਰੱਖਦੇ ਸਨ ਤੇ ਉਨ•ਾਂ ਵਲੋਂ ਕਈ ਕਿਤਾਬਾਂ ਵੀ ਲਿਖਿਆਂ ਗਈਆਂ। ਸਾਬਕਾ ਜਸਟਿਸ ਗਰਗ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ•ਾਂ ਜਸਟਿਸ ਗਰਗ ਵੱਲੋਂ ਕਾਨੂੰਨ ਦੇ ਖੇਤਰ ਲਈ ਨਿਭਾਈਆਂ ਸੇਵਾਵਾਂ ‘ਤੇ ਚਾਨਣਾ ਵੀ ਪਾਇਆ।
ਇਸ ਤੋਂ ਪਹਿਲਾਂ  ਸਤਿਆ ਪਾਲ ਜੈਨ ਸਹਾਇਕ ਸੋਲੀਸਟਰ ਜਨਰਲ ਭਾਰਤ ਸਰਕਾਰ, ਸ੍ਰੀ ਐਚ.ਐਸ. ਸੇਠੀ ਵਧੀਕ ਐਡਵੋਕੇਟ ਜਨਰਲ ਪੰਜਾਬ, ਸ੍ਰੀ ਬਲਦੇਵ ਰਾਜ ਮਹਾਜਨ ਐਡੋਵੋਕੇਟ ਜਨਰਲ ਹਰਿਆਣਾ, ਸ੍ਰੀ ਵਿਜਿੰਦਰ ਅਹਲਾਵਤ, ਚੇਅਰਮੈਨ ਬਾਰ ਕੋਂਸਲ ਪੰਜਾਬ ਅਤੇ ਸ੍ਰੀਮਤੀ ਪੁਨਿਤਾ ਸੇਠੀ ਵਾਈਸ ਚੇਅਰਮੈਨ, ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਵੀ ਸਾਬਕਾ ਜਸਟਿਸ ਏ.ਐਸ.ਗਰਗ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ਼ੋਕ ਸਭਾ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਤੋਂ ਇਲਾਵਾ ਜਸਟਿਸ ਗਰਗ ਦੇ ਪਰਿਵਾਰਕ ਮੈਂਬਰਾਂ ਅਤੇ ਬਾਰ ਕੌਂਸਲ ਦੇ ਮੈਂਬਰ ਵੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
March 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

by Ranjit Singh
March 15, 2026
0

Punjab: ਘਰ 'ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ - ਛੇ ਸਾਲ ਪਹਿਲਾਂ ਹੋਇਆ ਸੀ ਵਿਆਹ...

Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

by Ranjit Singh
March 15, 2026
0

Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ ਚੰਡੀਗੜ੍ਹ, 15 ਮਾਰਚ...

Punjab: ‘ਸਰਸ ਮੇਲਾ ਮਾਨਸਾ’: ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ

Punjab: ‘ਸਰਸ ਮੇਲਾ ਮਾਨਸਾ’: ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ

by Ranjit Singh
March 15, 2026
0

Punjab: 'ਸਰਸ ਮੇਲਾ ਮਾਨਸਾ': ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ * ਵਿਧਾਇਕ ਡਾ. ਵਿਜੈ ਸਿੰਗਲਾ, ਪ੍ਰਿੰਸੀਪਲ ਬੁੱਧ ਰਾਮ,...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 