ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਡਾ.ਚੰਨੀ

214
Advertisement

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਡਾ.ਚੰਨੀ

ਪੜ੍ਹੋ, ਪ੍ਰਾਪਤ ਕੀਤੀ ਕਿਹੜੀ ਉਪਲਬਧੀ

ਚੰਡੀਗੜ੍ਹ, 20ਮਈ(ਵਿਸ਼ਵ ਵਾਰਤਾ)- ਅੱਜ ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਹੋ ਰਹੀ ਹੈ। ਜਿਸ ਵਿੱਚ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਵੀ ਸ਼ਿਰਕਤ ਕੀਤੀ ਗਈ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ political science ਵਿਸ਼ੇ ਵਿੱਚ ਪੀ ਐੱਚ ਡੀ ਦੀ ਡਿਗਰੀ ਪ੍ਰਾਪਤ ਕੀਤੀ ਹੈ।

 

 

Advertisement