ਸਾਬਕਾ ਮੁੱਖ ਮੰਤਰੀ ਨੇ ਸੜਕ ਹਾਦਸੇ ਦੇ ਜ਼ਖਮੀਆਂ ਦੀ ਕੀਤੀ ਮਦਦ
ਚੰਡੀਗੜ੍ਹ,1ਮਈ(ਵਿਸ਼ਵ ਵਾਰਤਾ)- ਸ਼ਿਮਲਾ ਦੇ ਕੁਫਰੀ ਇਲਾਕੇ ‘ਚ ਸੜਕ ‘ਤੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਥੀਓਗ ਤੋਂ ਸ਼ਿਮਲਾ ਪਰਤਦੇ ਸਮੇਂ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਜ਼ਖਮੀਆਂ ਦੀ ਮਦਦ ਕੀਤੀ ਅਤੇ ਆਪਣੀ ਕਾਰ ‘ਚ ਉਨ੍ਹਾਂ ਨੂੰ ਹਸਪਤਾਲ ਲੈ ਗਏ।