ਸਾਰਾਗੜ੍ਹੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

921
Advertisement


ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : ਇਤਿਹਾਸਕ ਸਾਰਾਗੜ੍ਹੀ ਜੰਗ ਦੀ ਯਾਦਗਾਰ ਵਿਚ 12 ਸਤੰਬਰ (ਮੰਗਲਵਾਰ) ਨੂੰ ਸਾਰਾਗੜ੍ਹੀ ਦਿਵਸ ਮਨਾਉਣ ਲਈ ਪੰਜਾਬ ਸਰਕਾਰ ਨੇ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ/ਵਿਦਿਅਕ ਅਦਾਰਿਆਂ ਵਿਚ ਜਨਤਕ ਛੁੱਟੀ ਦਾ ਘੋਸ਼ਿਤ ਕੀਤੀ ਹੈ|

Advertisement

LEAVE A REPLY

Please enter your comment!
Please enter your name here