ਚੰਡੀਗੜ, 29 ਅਗਸਤ (ਵਿਸ਼ਵ ਵਾਰਤਾ) : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਅੱਜ ਦਫ਼ਤਰ ਡੀ.ਐਚ.ਐਸ. ਪੰਜਾਬ ਵਿਖੇ 17 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ 06 ਕਲਰਕ ਅਤੇ 11 ਦਰਜਾ-ਚਾਰ ਕਰਮਚਾਰੀ ਨੂੰ ਤਰਸ ਦੇ ਅਧਾਰ ‘ਤੇ ਨਿਯੁਕਤੀ ਪੱਤਰ ਨੇ ਜਾਰੀ ਕੀਤੇ ਗਏ ਹਨ। ਇਸ ਮੌਕੇ ‘ਤੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਡਾ. ਜਸਪਾਲ ਕੌਰ, ਡਿਪਟੀ ਡਾਇਰੈਕਟਰ ਡਾ.ਗੁਰਮਿੰਦਰ ਸਿੰਘ ਅਤੇ ਡਾ.ਐਨ.ਕੇ. ਅਗਰਵਾਲ ਮੋਜੂਦ ਸਨ।
ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ PUNJAB ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ
ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ PUNJAB ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ...