ਮੋਹਾਲੀ, 13 ਦਸੰਬਰ (ਵਿਸ਼ਵ ਵਾਰਤਾ) – ਪੰਜਾਬ ਦੇ ਸਿੰਚਾਈ ਵਿਭਾਗ ਵਿਚ ਹੋਏ ਵੱਡੇ ਘਪਲੇ ਦੇ ਮਾਮਲੇ ਵਿਚ ਠੇਕੇਦਾਰ ਗੁਰਿੰਦਰ ਸਿੰਘ ਨੇ ਅੱਜ ਮੋਹਾਲੀ ਕੋਰਟ ਵਿਚ ਸਮਰਪਣ ਕਰ ਦਿੱਤਾ|
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਠੇਕੇਦਾਰ ਗੁਰਿੰਦਰ ਸਿੰਘ ਅਤੇ ਸੇਵਾ ਮੁਕਤ ਮੁੱਖ ਇੰਜੀਨੀਅਰ ਹਰਵਿੰਦਰ ਸਿੰਘ ਦੀ ਅਗਾਉਂ ਜ਼ਮਾਨਤ ਲਈ ਦਾਖਲ ਅਰਜ਼ੀ ਖਾਰਜ ਕਰਦਿਆਂ ਇੱਕ ਹਫਤੇ ਦੇ ਅੰਦਰ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਸਨ| ਹਰਵਿੰਦਰ ਸਿੰਘ ਵੱਲੋਂ 11 ਦਸੰਬਰ ਨੂੰ ਕੋਰਟ ਵਿਚ ਸਮਰਪਣ ਕੀਤਾ ਗਿਆ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਹਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ|
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...