Advertisement
ਪੰਜਾਬ ਵਿਧਾਨ ਸਭਾ ਦੇ ਤੀਸਰੇ ਦਿਨ ਅੱਜ ਕਾਰਵਾਈ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਚਕਾਰ ਤੂੰ ਤੂੰ ਮੈਂ ਮੈਂ ਹੋ ਗਈ ਤੂੰ ਤੂੰ ਮੈਂ ਮੈਂ ਇੰਨੀ ਵੱਧ ਗਈ ਕਿ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਨੂੰ ਅੱਧੇ ਘੰਟੇ ਵਾਸਤੇ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ
Advertisement