ਚੰਡੀਗੜ੍ਹ 3 ਅਪ੍ਰੈਲ (ਵਿਸ਼ਵ ਵਾਰਤਾ)- ਪ੍ਰਸਿੱਧ ਮਹਰੂਮ ਗਾਇਕ ਸਿੱਧੂ ਸਿੱਧੂ ਮੂਸੇਵਾਲੇ ਦੇ ਪਿਤਾ ਸਰਦਾਰ ਬਲਕੌਰ ਸਿੰਘ ਚੋਣ ਮੈਦਾਨ ਵਿੱਚ ਉਤਰਨ ਜਾ ਰਹੇ ਹਨ । ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਬਲਕੌਰ ਸਿੰਘ ਕਾਂਗਰਸ ਪਾਰਟੀ ਵੱਲੋਂ ਬਠਿੰਡੇ ਹਲਕੇ ਤੋਂ ਚੋਣ ਲੜ ਸਕਦੇ ਹਨ। ਪਤਾ ਲੱਗਾ ਹੈ ਕਿ ਕਾਂਗਰਸ ਹਾਈ ਕਮਾਂਡ ਨੇ ਬਲਕੌਰ ਸਿੰਘ ਨੂੰ ਚੋਣ ਲੜਨ ਲਈ ਮਨਾ ਲਿਆ ਹੈ । ਜਦੋਂ ਕਿ ਬਲਕੌਰ ਸਿੰਘ ਪਹਿਲਾਂ ਇਹ ਐਲਾਨ ਕਰ ਚੁੱਕੇ ਹਨ ਕਿ ਇਸ ਵਾਰ ਚੋਣ ਨਹੀਂ ਲੜਨਗੇ ।
ਕੰਗਨਾ ਰਣੌਤ ਦੀ ਫਿਲਮ ‘Emergency’ ਪੰਜਾਬ ਚੋਣਾਂ ਤੋਂ ਬਾਅਦ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼
ਕੰਗਨਾ ਰਣੌਤ ਦੀ ਫਿਲਮ 'Emergency' ਪੰਜਾਬ ਚੋਣਾਂ ਤੋਂ ਬਾਅਦ ਸਿਨੇਮਾਘਰਾਂ 'ਚ ਹੋਵੇਗੀ ਰਿਲੀਜ਼ ਪੰਜਾਬ 'ਚ ਰੋਕ ਦੀ ਮੰਗ - SGPC...