ਖਬਰਾਂਸੀਨੀਅਰ ਪੱਤਰਕਾਰ ਬਲਜੀਤ ਸਿੰਘ ਬਰਾੜ ਨੂੰ ‘ਜਸ ਟੀਵੀ’ ਨੇ ਸਲਾਹਕਾਰ ਵਜੋਂ ਨਿਯੁਕਤ ਕੀਤਾBy Wishavwarta - October 21, 2017248Facebook Twitter Pinterest WhatsApp Advertisement ਚੰਡੀਗੜ੍ਹ: ਸੀਨੀਅਰ ਪੱਤਰਕਾਰ ਬਲਜੀਤ ਸਿੰਘ ਬਰਾੜ ਨੂੰ ਅਮਰੀਕਾ ਦੇ ਪ੍ਰਸਿੱਧ ਪੰਜਾਬੀ ਟੀਵੀ ਚੈਨਲ ‘ਜਸ ਟੀਵੀ’ ਨੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ। ਬਲਜੀਤ ਸਿੰਘ ਬਰਾੜ ਇਸ ਸਮੇਂ ਅਮਰੀਕਾ ਦੇ ਦੌਰੇ ਤੇ ਹਨ। Advertisement