ਸੀ.ਬੀ.ਐੱਸ.ਈ ਪੇਪਰ ਲੀਕ ਮਾਮਲੇ ‘ਚ ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫਤਾਰ

185
Advertisement


ਨਵੀਂ ਦਿੱਲੀ, 29 ਮਾਰਚ – ਸੀ.ਬੀ.ਐਸ.ਈ ਪੇਪਰ ਲੀਕ ਮਾਮਲੇ ਵਿਚ ਦਿੱਲੀ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਿਲ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ| ਦੋਸ਼ੀ ਦੀ ਪਹਿਚਾਣ ਵਿੱਕੀ ਦੇ ਰੂਪ ਵਿਚ ਹੋਈ ਹੈ, ਜੋ ਕਿ ਦਿੱਲੀ ਵਿਖੇ ਇੱਕ ਕੋਚਿੰਗ ਸੈਂਟਰ ਚਲਾ ਰਿਹਾ ਸੀ|
ਇਸ ਦੌਰਾਨ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਉਸ ਕੋਲੋਂ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ|
ਦੂਸਰੇ ਪਾਸੇ ਪੇਪਰ ਲੀਕ ਮਾਮਲੇ ਵਿਚ ਵਿਦਿਆਰਥੀਆਂ ਨੇ ਅੱਜ ਵਿਰੋਧ ਪ੍ਰਦਰਸ਼ਨ ਕੀਤਾ|

Advertisement

LEAVE A REPLY

Please enter your comment!
Please enter your name here